- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਵਾਦਤ ਫ਼ਿਲਮ ‘ਸਤਲੁਜ’ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਸੋਸ਼ਲ ਮੀਡੀਆ 'ਤੇ ਦਿੱਤੇ ਗਏ ਬਿਆਨਾਂ ਅਤੇ ਪੋਸਟਾਂ ਖ਼ਿਲਾਫ਼ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ ਹੈ। ਸਾਬਕਾ ਕੌਂਸਲਰ ਪਰਮਿੰਦਰ ਮਹਿਤਾ ਨੇ ਸ਼ਿਕਾਇਤ ਵਿੱਚ ਬਿੱਟੂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕਰਦਿਆਂ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਬਿਆਨਾਂ ਨਾਲ ਹਿੰਦੂ-ਸਿੱਖ ਭਾਈਚਾਰੇ ਵਿਚਾਲੇ ਨਫ਼ਰਤ ਫੈਲਣ ਦਾ ਖ਼ਤਰਾ ਪੈਦਾ ਹੋ ਸਕਦਾ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਸ਼ਿਕਾਇਤ ਪ੍ਰਾਪਤ ਕਰ ਲਈ ਹੈ।

ਜਾਗਰਣ ਸੰਵਾਦਦਾਤਾ, ਲੁਧਿਆਣਾ : ਵਿਵਾਦਤ ਫ਼ਿਲਮ ‘ਸਤਲੁਜ’ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਸੋਸ਼ਲ ਮੀਡੀਆ 'ਤੇ ਦਿੱਤੇ ਗਏ ਬਿਆਨਾਂ ਅਤੇ ਪੋਸਟਾਂ ਖ਼ਿਲਾਫ਼ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ ਹੈ। ਸਾਬਕਾ ਕੌਂਸਲਰ ਪਰਮਿੰਦਰ ਮਹਿਤਾ ਨੇ ਸ਼ਿਕਾਇਤ ਵਿੱਚ ਬਿੱਟੂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕਰਦਿਆਂ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਬਿਆਨਾਂ ਨਾਲ ਹਿੰਦੂ-ਸਿੱਖ ਭਾਈਚਾਰੇ ਵਿਚਾਲੇ ਨਫ਼ਰਤ ਫੈਲਣ ਦਾ ਖ਼ਤਰਾ ਪੈਦਾ ਹੋ ਸਕਦਾ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਸ਼ਿਕਾਇਤ ਪ੍ਰਾਪਤ ਕਰ ਲਈ ਹੈ।