Sad News : ਉੱਘੇ ਸਮਾਜ ਸੇਵੀ ਪ੍ਰੀਤਮ ਸਿੰਘ ਭਰੋਵਾਲ ਨੂੰ ਵੱਡਾ ਸਦਮਾ, ਨੌਜਵਾਨ ਪੁੱਤਰ ਦੀ ਸੜਕ ਹਾਦਸੇ 'ਚ ਮੌਤ
ਬਾਬਾ ਫਰੀਦ ਫਾਊਂਡੇਸ਼ਨ ਇੰਟਰਨੈਸ਼ਨਲ ਦੇ ਚੇਅਰਮੈਨ ਅਤੇ ਸੰਸਾਰ ਪ੍ਰਸਿੱਧ ਉੱਘੇ ਸਮਾਜ ਸੇਵੀ ਪ੍ਰੀਤਮ ਸਿੰਘ ਭਰੋਵਾਲ ਨੂੰ ਅੱਜ ਉਦੋਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਨੌਜਵਾਨ ਸਪੁੱਤਰ ਰਘਬੀਰ ਸਿੰਘ ਭਰੋਵਾਲ 42 ਸਾਲ ਦੀ ਇਕ ਸੜਕ ਹਾਦਸੇ ਦੌਰਾਨ ਮੋਤ ਹੋ ਗਈ ।
Publish Date: Tue, 03 Mar 2026 01:37 PM (IST)
Updated Date: Tue, 03 Mar 2026 01:40 PM (IST)
ਲੁਧਿਆਣਾ - ਬਾਬਾ ਫਰੀਦ ਫਾਊਂਡੇਸ਼ਨ ਇੰਟਰਨੈਸ਼ਨਲ ਦੇ ਚੇਅਰਮੈਨ ਅਤੇ ਸੰਸਾਰ ਪ੍ਰਸਿੱਧ ਉੱਘੇ ਸਮਾਜ ਸੇਵੀ ਪ੍ਰੀਤਮ ਸਿੰਘ ਭਰੋਵਾਲ ਨੂੰ ਅੱਜ ਉਦੋਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਨੌਜਵਾਨ ਸਪੁੱਤਰ ਰਘਬੀਰ ਸਿੰਘ ਭਰੋਵਾਲ 42 ਸਾਲ ਦੀ ਇਕ ਸੜਕ ਹਾਦਸੇ ਦੌਰਾਨ ਮੋਤ ਹੋ ਗਈ ।
ਜਾਣਕਾਰੀ ਅਨੁਸਾਰ, ਰਘਬੀਰ ਸਿੰਘ ਭਰੋਵਾਲ ਮੋਟਰਸਾਈਕਲ 'ਤੇ ਸੰਸਾਰ ਭਰ ਦੀ ਯਾਤਰਾ 'ਤੇ ਸਨ। ਇਸੇ ਯਾਤਰਾ ਦੌਰਾਨ ਪੀਰੂ ਦੇਸ਼ ਵਿਖੇ ਇਹ ਦਰਦਨਾਕ ਹਾਦਸਾ ਵਾਪਰਿਆ, ਜਿਸ 'ਚ ਉਨ੍ਹਾਂ ਦੀ ਮੌਤ ਹੋ ਗਈ।