School Timing Changed: 1 ਅਪ੍ਰੈਲ ਤੋਂ ਬਦਲੇਗਾ ਪੰਜਾਬ ਦੇ ਸਕੂਲਾਂ ਦਾ ਸਮਾਂ; ਨਵਾਂ ਸ਼ਡਿਊਲ ਜਾਰੀ
ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਦੇ ਸਮੇਂ ਵਿੱਚ 01 ਅਪ੍ਰੈਲ ਤੋਂ ਤਬਦੀਲੀ ਕੀਤੀ ਜਾਵੇਗੀ । 01 ਅਪ੍ਰੈਲ ਤੋਂ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਛੁੱਟੀ ਹੋਵੇਗੀ ।
Publish Date: Sun, 29 Mar 2026 10:13 AM (IST)
Updated Date: Sun, 29 Mar 2026 10:17 AM (IST)
ਰਵੀ, ਪੰਜਾਬੀ ਜਾਗਰਣ, ਲੁਧਿਆਣਾ: ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਦੇ ਸਮੇਂ ਵਿੱਚ 01 ਅਪ੍ਰੈਲ ਤੋਂ ਤਬਦੀਲੀ ਕੀਤੀ ਜਾਵੇਗੀ । 01 ਅਪ੍ਰੈਲ ਤੋਂ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਛੁੱਟੀ ਹੋਵੇਗੀ ।