- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ ਨਾਲ ਪਰਿਵਾਰਕ ਰਿਸ਼ਤਿਆਂ ਦਾ ਘਾਣ ਕਰ ਕੇ ਉਨ੍ਹਾਂ ਨਾਲ ਚੱਲ ਰਹੇ ਪ੍ਰਰਾਪਰਟੀ ਵਿਵਾਦ ਨੂੰ ਲੈ ਕੇ ਵਫ਼ਦ ਐੱਸਐੱਸਪੀ ਨੂੰ ਮਿਲਿਆ। ਵਫ਼ਦ ਨੇ ਇਸ ਮਾਮਲੇ 'ਚ ਪੁਲਿਸ ਦੀ ਿਢੱਲਮੱਠ ਕਾਰਵਾਈ ਦਾ ਦੋਸ਼ ਲਾਉਂਦਿਆਂ ਕਿਹਾ ਪੁਲਿਸ ਦੂਸਰੀ ਧਿਰ ਦੇ ਪੱਖ 'ਚ ਭੁੁਗਤ ਰਹੀ ਹੈ। ਜਿਕਰਯੋਗ ਹੈ ਕਿ ਉਕਤ ਵਿਵਾਦ 'ਚ ਥਾਣਾ ਹਠੂਰ ਵਿਖੇ ਪੁਲਿਸ ਵੱਲੋਂ 21 ਜੂਨ, 2022 ਨੂੰ ਮੁਕੱਦਮਾ ਦਰਜ ਕੀਤਾ ਜਾ ਚੁੱਕਾ ਹੈ। ਇਸ ਮੌਕੇ ਪ੍ਰਧਾਨ ਸੰਧੂ ਨੇ ਕਿਹਾ ਮੁਕੱਦਮਾ ਦਰਜ ਹੋਣ ਤੋਂ ਬਾਅਦ ਇਸ ਕੇਸ 'ਚ ਬਣਦੀ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ 'ਤੇ ਉਨ੍ਹਾਂ ਅੱਜ ਦੀ ਐੱਸਐੱਸਪੀ ਨਾਲ ਮੁਲਾਕਾਤ ਦੌਰਾਨ ਇਨਸਾਫ ਨਾ ਮਿਲਣ 'ਤੇ ਉਨ੍ਹਾਂ ਦੇ ਗੇਟ ਅੱਗੇ ਪੱਕਾ ਧਰਨਾ ਲਾਉਣ ਦਾ ਅਲਟੀਮੇਟਮ ਦੇ ਦਿੱਤਾ। ਇਸ 'ਤੇ ਐੱਸਐੱਸਪੀ ਨੇ ਠਰੰਮੇ ਨਾਲ ਸਾਰੇ ਮਸਲੇ ਉਪਰ ਚਰਚਾ ਕਰਨ ਉਪਰੰਤ ਪੂਰਾ ਇਨਸਾਫ਼ ਦੇਣ ਦਾ ਵਿਸ਼ਵਾਸ ਦਵਾਇਆ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਦੀਪ ਸਿੰਘ ਬਲਾਕ ਜਗਰਾਓਂ ਦੇ ਪ੍ਰਧਾਨ ਹਰਦੇਵ ਸਿੰਘ ਅਖਾੜਾ, ਬਲਾਕ ਰਾਏਕੋਟ ਦੇ ਪ੍ਰਧਾਨ ਅਮਰਜੀਤ ਸਿੰਘ ਚੱਕ ਭਾਈਕੇ, ਸਕੱਤਰ ਹਰਨੇਕ ਸਿੰਘ ਅੱਚਰਵਾਲ ਆਦਿ ਹਾਜ਼ਰ ਸਨ।

ਸੰਜੀਵ ਗੁਪਤਾ, ਜਗਰਾਓਂ : ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ ਨਾਲ ਪਰਿਵਾਰਕ ਰਿਸ਼ਤਿਆਂ ਦਾ ਘਾਣ ਕਰ ਕੇ ਉਨ੍ਹਾਂ ਨਾਲ ਚੱਲ ਰਹੇ ਪ੍ਰਰਾਪਰਟੀ ਵਿਵਾਦ ਨੂੰ ਲੈ ਕੇ ਵਫ਼ਦ ਐੱਸਐੱਸਪੀ ਨੂੰ ਮਿਲਿਆ। ਵਫ਼ਦ ਨੇ ਇਸ ਮਾਮਲੇ 'ਚ ਪੁਲਿਸ ਦੀ ਿਢੱਲਮੱਠ ਕਾਰਵਾਈ ਦਾ ਦੋਸ਼ ਲਾਉਂਦਿਆਂ ਕਿਹਾ ਪੁਲਿਸ ਦੂਸਰੀ ਧਿਰ ਦੇ ਪੱਖ 'ਚ ਭੁੁਗਤ ਰਹੀ ਹੈ। ਜਿਕਰਯੋਗ ਹੈ ਕਿ ਉਕਤ ਵਿਵਾਦ 'ਚ ਥਾਣਾ ਹਠੂਰ ਵਿਖੇ ਪੁਲਿਸ ਵੱਲੋਂ 21 ਜੂਨ, 2022 ਨੂੰ ਮੁਕੱਦਮਾ ਦਰਜ ਕੀਤਾ ਜਾ ਚੁੱਕਾ ਹੈ।
ਇਸ ਮੌਕੇ ਪ੍ਰਧਾਨ ਸੰਧੂ ਨੇ ਕਿਹਾ ਮੁਕੱਦਮਾ ਦਰਜ ਹੋਣ ਤੋਂ ਬਾਅਦ ਇਸ ਕੇਸ 'ਚ ਬਣਦੀ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ 'ਤੇ ਉਨ੍ਹਾਂ ਅੱਜ ਦੀ ਐੱਸਐੱਸਪੀ ਨਾਲ ਮੁਲਾਕਾਤ ਦੌਰਾਨ ਇਨਸਾਫ ਨਾ ਮਿਲਣ 'ਤੇ ਉਨ੍ਹਾਂ ਦੇ ਗੇਟ ਅੱਗੇ ਪੱਕਾ ਧਰਨਾ ਲਾਉਣ ਦਾ ਅਲਟੀਮੇਟਮ ਦੇ ਦਿੱਤਾ।
ਇਸ 'ਤੇ ਐੱਸਐੱਸਪੀ ਨੇ ਠਰੰਮੇ ਨਾਲ ਸਾਰੇ ਮਸਲੇ ਉਪਰ ਚਰਚਾ ਕਰਨ ਉਪਰੰਤ ਪੂਰਾ ਇਨਸਾਫ਼ ਦੇਣ ਦਾ ਵਿਸ਼ਵਾਸ ਦਵਾਇਆ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਦੀਪ ਸਿੰਘ ਬਲਾਕ ਜਗਰਾਓਂ ਦੇ ਪ੍ਰਧਾਨ ਹਰਦੇਵ ਸਿੰਘ ਅਖਾੜਾ, ਬਲਾਕ ਰਾਏਕੋਟ ਦੇ ਪ੍ਰਧਾਨ ਅਮਰਜੀਤ ਸਿੰਘ ਚੱਕ ਭਾਈਕੇ, ਸਕੱਤਰ ਹਰਨੇਕ ਸਿੰਘ ਅੱਚਰਵਾਲ ਆਦਿ ਹਾਜ਼ਰ ਸਨ।