- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਾਗਮ ’ਚ ਪਹੁੰਚੇ ਵਿਸ਼ਾਲ ਜਨ-ਸਮੂਹ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਹਲਕਾ ਦੱਖਣੀ ਦੇ ਲੋਕ ਮੌਜੂਦਾ ਸਰਕਾਰ ਦੀ ਨਾਕਾਮੀ ਤੋਂ ਤੰਗ ਆ ਚੁੱਕੇ ਹਨ ਅਤੇ ਹੁਣ ਬਦਲਾਅ ਅਤੇ ਮਜ਼ਬੂਤ ਲੀਡਰਸ਼ਿਪ ਦੇ ਨਾਲ ਖੜ੍ਹੇ ਹਨ। ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਦੀਆਂ ਦਿਸ਼ਾ-ਨਿਰਦੇਸ਼ਾਂ ਹੇਠ ਮਹਿਲਾ ਕਾਂਗਰਸ ਲੁਧਿਆਣਾ ਦੀ ਪ੍ਰਧਾਨ ਬੀਬੀ ਸੁਰਿੰਦਰ ਕੌਰ ਵੱਲੋਂ ਇਲਾਕੇ ਦੀ ਮਿਹਨਤੀ ਆਗੂ ਭੈਣ ਅਮਰਜੀਤ ਕੌਰ ਪਿੰਕੀ ਨੂੰ ਵਾਰਡ-43 ਦਾ ਨਵਾਂ ਵਾਰਡ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਨਿਯੁਕਤੀ ਪੱਤਰ ਸੌਂਪ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ।

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ। ਹਲਕਾ ਲੁਧਿਆਣਾ ਦੱਖਣੀ ਦੇ ਵਾਰਡ-43 ’ਚ ਬੁੱਧਵਾਰ ਨੂੰ ਮੌਜੂਦਾ ਸਰਕਾਰ ਦੀਆਂ ਜਨ-ਵਿਰੋਧੀ ਨੀਤੀਆਂ ਅਤੇ ਵਿਕਾਸ ਦੇ ਝੂਠੇ ਦਾਅਵਿਆਂ ਖਿਲਾਫ਼ ਕਾਂਗਰਸ ਪਾਰਟੀ ਦਾ ਇੱਕ ਭਾਰੀ ਅਤੇ ਜੋਸ਼ੀਲਾ ਇਕੱਠ ਹੋਇਆ।