ਗੋਪਾਲ ਪਬਲਿਕ ਸਕੂਲ 'ਚ ਵਿਦਿਆਰਥੀਆਂ ਦੇ ਕਰਵਾਏ ਮੁਕਾਬਲੇ
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ ਗੋਪਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਪਿੰ੍ਸੀਪਲ ਸੁਮਨ ਜੋਲੀ ਨੇ ਦੱਸਿਆ ਕਿ ਭਾਰਤ ਦੀ ਅਜ਼ਾਦੀ ਦੇ ਮਹਾਂ ਨਾਇਕ ਤੇ ਸੂਰਬੀਰ, ਯੋਧੇ ਸ਼ਹੀਦ ਭਗਤ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਸਕੂਲ ਵਿਖੇ ਲੈਕਚਰ ਮੁਕਾਬਲੇ, ਕਵਿਤਾ ਮੁਕਾਬਲੇ, ਪੋਸਟਰ ਮੇਕਿੰਗ, ਨਿਬੰਧ ਲਿਖਣ ਤੇ ਮਾਡਲ ਬਣਾਉਣ ਆਦਿ ਮੁਕਾਬਲੇ ਕਰਵਾਏ ਗਏ, ਜਿਸ 'ਚ ਬੱਚਿਆਂ ਦੁਆਰਾ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ। ਸਕੂਲ ਡਾਇਰੈਕਟਰ ਸੰਜੀਵ ਗੋਪਾਲ ਦੁਆਰਾ ਬੱਚਿਆਂ ਨੂੰ ਜਨਮ ਦਿਵਸ ਮੌਕੇ ਵਧਾਈ ਦਿੰਦਿਆਂ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਤੇ ਸਮੂਹ ਸਟਾਫ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।
Publish Date: Wed, 28 Sep 2022 06:38 PM (IST)
Updated Date: Wed, 28 Sep 2022 06:38 PM (IST)
ਗੁਰਪਿੰਦਰ ਸਿੰਘ ਰੰਧਾਵਾ, ਈਸੜੂ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ ਗੋਪਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ।
ਪਿੰ੍ਸੀਪਲ ਸੁਮਨ ਜੋਲੀ ਨੇ ਦੱਸਿਆ ਕਿ ਭਾਰਤ ਦੀ ਅਜ਼ਾਦੀ ਦੇ ਮਹਾਂ ਨਾਇਕ ਤੇ ਸੂਰਬੀਰ, ਯੋਧੇ ਸ਼ਹੀਦ ਭਗਤ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਸਕੂਲ ਵਿਖੇ ਲੈਕਚਰ ਮੁਕਾਬਲੇ, ਕਵਿਤਾ ਮੁਕਾਬਲੇ, ਪੋਸਟਰ ਮੇਕਿੰਗ, ਨਿਬੰਧ ਲਿਖਣ ਤੇ ਮਾਡਲ ਬਣਾਉਣ ਆਦਿ ਮੁਕਾਬਲੇ ਕਰਵਾਏ ਗਏ, ਜਿਸ 'ਚ ਬੱਚਿਆਂ ਦੁਆਰਾ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ।
ਸਕੂਲ ਡਾਇਰੈਕਟਰ ਸੰਜੀਵ ਗੋਪਾਲ ਦੁਆਰਾ ਬੱਚਿਆਂ ਨੂੰ ਜਨਮ ਦਿਵਸ ਮੌਕੇ ਵਧਾਈ ਦਿੰਦਿਆਂ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਤੇ ਸਮੂਹ ਸਟਾਫ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।