
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰੋਪੜ ਵਿਚ 12 ਮਿਲੀਮੀਟਰ, ਲੁਧਿਆਣਾ ਵਿਚ 9.6, ਫਿਰੋਜ਼ਪੁਰ ਵਿਚ 4.5, ਪਟਿਆਲਾ ਵਿਚ 4, ਜਲੰਧਰ ਵਿਚ 3.5 ਅਤੇ ਰੂਪਨਗਰ ਵਿਚ 1 ਮਿਲੀਮੀਟਰ ਵਰਖਾ ਦਰਜ ਕੀਤੀ ਗਈ। ਮੌਸਮ ਕੇਂਦਰ ਚੰਡੀਗੜ੍ਹ ਦੀ ਪੇਸ਼ੀਨਗੋਈ ਮੁਤਾਬਕ ਸ਼ਨੀਵਾਰ ਨੂੰ ਮੋਹਲੇਧਾਰ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਜਾਗਰਣ ਸੰਵਾਦਦਾਤਾ, ਲੁਧਿਆਣਾ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਵੀਰਵਾਰ ਨੂੰ ਕਿਤੇ ਬੱਦਲ ਛਾਏ ਰਹੇ ਤੇ ਕਿਤੇ ਭਾਰੀ ਵਰਖਾ ਹੋਈ। ਗੁਰਦਾਸਪੁਰ ਜ਼ਿਲ੍ਹੇ ਵਿਚ ਸਭ ਤੋਂ ਵੱਧ 47.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਰੋਪੜ ਵਿਚ 12 ਮਿਲੀਮੀਟਰ, ਲੁਧਿਆਣਾ ਵਿਚ 9.6, ਫਿਰੋਜ਼ਪੁਰ ਵਿਚ 4.5, ਪਟਿਆਲਾ ਵਿਚ 4, ਜਲੰਧਰ ਵਿਚ 3.5 ਅਤੇ ਰੂਪਨਗਰ ਵਿਚ 1 ਮਿਲੀਮੀਟਰ ਵਰਖਾ ਦਰਜ ਕੀਤੀ ਗਈ। ਮੌਸਮ ਕੇਂਦਰ ਚੰਡੀਗੜ੍ਹ ਦੀ ਪੇਸ਼ੀਨਗੋਈ ਮੁਤਾਬਕ ਸ਼ਨੀਵਾਰ ਨੂੰ ਮੋਹਲੇਧਾਰ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।