- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਗਿੱਲ ਦੇ ਪਿੰਡ ਰੁੜਕਾ ’ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਅਲਵਿਦਾ ਆਖਦਿਆਂ ਯੂਥ ਆਗੂ ਪ੍ਰਦੀਪ ਸਿੰਘ ਪੰਚ ਅਤੇ ਕਰਮ ਸਿੰਘ ਠੇਕੇਦਾਰ (ਸਾਬਕਾ ਪ੍ਰਧਾਨ, ਲੋਕ ਭਲਾਈ ਪਾਰਟੀ) ਆਪਣੇ ਨੌਜਵਾਨ ਸਾਥੀਆਂ ਸਮੇਤ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਦਰਸ਼ਨ ਸਿੰਘ ਸਿਵਾਲਿਕ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਏ।

ਡੇਹਲੋਂ / ਆਲਮਗੀਰ ,ਪੰਜਾਬੀ ਜਾਗਰਣ, ਜਸਵੀਰ ਸਿੰਘ ਗੁਰਮ। ਹਲਕਾ ਗਿੱਲ ਦੇ ਪਿੰਡ ਰੁੜਕਾ ’ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਅਲਵਿਦਾ ਆਖਦਿਆਂ ਯੂਥ ਆਗੂ ਪ੍ਰਦੀਪ ਸਿੰਘ ਪੰਚ ਅਤੇ ਕਰਮ ਸਿੰਘ ਠੇਕੇਦਾਰ (ਸਾਬਕਾ ਪ੍ਰਧਾਨ, ਲੋਕ ਭਲਾਈ ਪਾਰਟੀ) ਆਪਣੇ ਨੌਜਵਾਨ ਸਾਥੀਆਂ ਸਮੇਤ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਦਰਸ਼ਨ ਸਿੰਘ ਸਿਵਾਲਿਕ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਏ।
ਇਸ ਮੌਕੇ ਕੁਲਵੰਤ ਸਿੰਘ, ਗਗਨਦੀਪ ਸਿੰਘ, ਲਖਵੀਰ ਸਿੰਘ, ਮਨਵਿੰਦਰ ਸਿੰਘ, ਪਰਮਿੰਦਰ ਸਿੰਘ, ਗੁਰਵੀਰ ਸਿੰਘ, ਅਮਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਵਿੱਕੀ, ਸੁਖਰਾਜ ਸਿੰਘ, ਅਰਨਪ੍ਰੀਤ ਸਿੰਘ, ਚਤਰਪਾਲ ਸਿੰਘ ਪੰਚ, ਰੁਪਿੰਦਰ ਦੀਪ ਸਿੰਘ, ਦਵਿੰਦਰ ਸਿੰਘ, ਅਰਸ਼, ਰਣਵੀਰ ਸਿੰਘ, ਹਰਜਿੰਦਰ ਸਿੰਘ, ਸਾਹਿਲਪ੍ਰੀਤ ਸਿੰਘ, ਜਗਜੀਤ ਸਿੰਘ ਅਤੇ ਗਿੰਦਰ ਸਿੰਘ ਨੇ ਵੀ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਪੱਲਾ ਫੜਿਆ।