- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਿਨ੍ਹਾਂ ਨੂੰ ਇਲਾਜ ਲਈ ਬਟਾਲਾ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਭੂਸ਼ਣ ਕੁਮਾਰ ਜੈਨ ਸ਼ਹਿਰ ਦੇ ਵਧੀਆ ਵਪਾਰੀ ਅਤੇ ਸਮਾਜ ਸੇਵੀ ਸ਼ਖਸੀਅਤ ਸਨ ਉਹਨਾਂ ਦੀ ਬੇਵਕਤੀ ਹੋਈ ਮੌਤ ਨਾਲ ਸ਼ਹਿਰ ਵਿੱਚ ਸੋਗ ਦੀ ਲਹਿਰ ਫੈਲੀ ਹੋਈ ਹੈ।

ਬੁੱਧਰਾਮ ਬਾਂਸਲ, ਸਰਦੂਲਗੜ੍ਹ: ਸਰਦੂਲਗੜ੍ਹ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨੇਮ ਚੰਦ ਚੌਧਰੀ ਨੂੰ ਉਸ ਸਮੇਂ ਵੱਡਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਵੱਡੇ ਭਰਾ ਭੂਸ਼ਣ ਕੁਮਾਰ ਜੈਨ ਅਤੇ ਭੈਣ ਬਿੱਲੋ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਪਰਿਵਾਰਿਕ ਮੈਂਬਰਾਂ ਦੇ ਦੱਸਣ ਅਨੁਸਾਰ ਭੂਸ਼ਣ ਕੁਮਾਰ ਜੈਨ ਆਪਣੇ ਪਰਿਵਾਰਿਕ ਮੈਂਬਰਾਂ ਦੇ ਨਾਲ ਮਾਤਾ ਵੈਸ਼ਨੋ ਦੇਵੀ ਦੇਸ਼ਣ ਕੁਮਾਰ ਜੈਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਉਹਨਾਂ ਦੀ ਭੈਣ ਬਿੱਲੋ ਨੂੰ ਹਸਪਤਾਲ ਲਿਜਾਂਦਿਆਂ ਰਸਤੇ ਵਿੱਚ ਮੌਤ ਹੋ ਗਈ। ਹਾਦਸੇ ਦੌਰਾਨ ਗੱਡੀ ਦੇ ਡਰਾਈਵਰ ਸਮੇਤ ਪਰਿਵਾਰ ਦੇ ਹੋਰ ਵੀ ਕਈ ਮੈਂਬਰ ਗੰਭੀਰ ਜ਼ਖ਼ਮੀ ਹਨ। ਜਿਨ੍ਹਾਂ ਨੂੰ ਇਲਾਜ ਲਈ ਬਟਾਲਾ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਭੂਸ਼ਣ ਕੁਮਾਰ ਜੈਨ ਸ਼ਹਿਰ ਦੇ ਵਧੀਆ ਵਪਾਰੀ ਅਤੇ ਸਮਾਜ ਸੇਵੀ ਸ਼ਖਸੀਅਤ ਸਨ ਉਹਨਾਂ ਦੀ ਬੇਵਕਤੀ ਹੋਈ ਮੌਤ ਨਾਲ ਸ਼ਹਿਰ ਵਿੱਚ ਸੋਗ ਦੀ ਲਹਿਰ ਫੈਲੀ ਹੋਈ ਹੈ।