Big Breaking : ਪਰਵਿੰਦਰ ਝੋਟਾ ਕਤਲ ਮਾਮਲੇ ’ਚ ਡਰੱਗ ਇੰਸਪੈਕਟਰ ਨਰੇਸ਼ ਤੇ ਡੀਐਸਪੀ ਹਰਜਿੰਦਰ ਸਿੰਘ ਗਿੱਲ ਮੁਅੱਤਲ
ਪਰਵਿੰਦਰ ਸਿੰਘ ਝੋਟਾ ਮਾਮਲੇ ਨਾਲ ਜੁੜੇ ਘਟਨਾਕ੍ਰਮ ਦੌਰਾਨ ਡਰੱਗ ਇੰਸਪੈਕਟਰ ਨਰੇਸ਼ ਅਤੇ ਡੀਐਸਪੀ ਹਰਜਿੰਦਰ ਸਿੰਘ ਗਿੱਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
Publish Date: Wed, 21 Oct 2026 06:40 PM (IST)
Updated Date: Wed, 21 Oct 2026 06:43 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਪਰਵਿੰਦਰ ਸਿੰਘ ਝੋਟਾ ਮਾਮਲੇ ਨਾਲ ਜੁੜੇ ਘਟਨਾਕ੍ਰਮ ਦੌਰਾਨ ਡਰੱਗ ਇੰਸਪੈਕਟਰ ਨਰੇਸ਼ ਅਤੇ ਡੀਐਸਪੀ ਹਰਜਿੰਦਰ ਸਿੰਘ ਗਿੱਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਐਸਐਸਪੀ ਵੈਭਵ ਚੌਧਰੀ ਵੱਲੋਂ ਦਿੱਤੀ ਗਈ ਹੈ। ਇਸ ਕਾਰਵਾਈ ਨੂੰ ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਵਾਪਰ ਰਹੇ ਘਟਨਾਕ੍ਰਮ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ।