ਦਾਣਾ ਮੰਡੀ ’ਚ ‘ਸਰਸ ਮੇਲਾ’ 13 ਤੋਂ ਸ਼ੁਰੂ
ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਵੱਲੋਂ 13 ਮਾਰਚ
Publish Date: Fri, 06 Mar 2026 07:14 PM (IST)
Updated Date: Sat, 07 Mar 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਵੱਲੋਂ 13 ਮਾਰਚ ਤੋਂ 22 ਮਾਰਚ 2026 ਤੱਕ ਦਾਣਾ ਮੰਡੀ ਮਾਨਸਾ ਵਿਚ ‘ਸਰਸ ਮੇਲਾ’ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਇਸ ਮੇਲੇ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।