ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
3 ਗ੍ਰਾਮ ਹੈਰੋਇਨ
Publish Date: Sat, 28 Feb 2026 06:08 PM (IST)
Updated Date: Sun, 01 Mar 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : 3 ਗ੍ਰਾਮ ਹੈਰੋਇਨ ਸਮੇਤ ਇੱਕ ਨੂੰ ਥਾਣਾ ਸਿਟੀ ਬੁਢਲਾਡਾ ਪੁਲਿਸ ਨੇ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਸੰਦੀਪ ਸਿੰਘ ਵਾਸੀ ਪਿੰਡ ਬਰ੍ਹੇ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ।