6 ਗ੍ਰਾਮ ਹੈਰੋਇਨ ਸਣੇ ਇਕ ਕਾਬੂ
6 ਗ੍ਰਾਮ ਹੈਰੋਇਨ
Publish Date: Sat, 07 Feb 2026 05:14 PM (IST)
Updated Date: Sun, 08 Feb 2026 04:03 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : 6 ਗ੍ਰਾਮ ਹੈਰੋਇਨ ਸਮੇਤ ਇਕ ਨੂੰ ਥਾਣਾ ਸਦਰ ਮਾਨਸਾ ਪੁਲਿਸ ਨੇ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲ. ਗਗਨਦੀਪ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਗੇਹਲੇ ਰੋਡ ਰਾਮਦਿੱਤੇਵਾਲਾ ਤੋਂ ਮੁਲਜ਼ਮ ਕੁਲਵਿੰਦਰ ਸਿੰਘ ਉਰਫ਼ ਗੋਭੀ ਵਾਸੀ ਗੇਹਲੇ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ’ਚ ਕੁਲਵਿੰਦਰ ਸਿੰਘ ਉਰਫ਼ ਗੋਭੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।