ਧਨੌਲਾ ਧਰਨੇ ’ਤੇ ਪਹੁੰਚੇ ਜਥੇਦਾਰ ਗੜਗੱਜ ਤੇ ਜਥੇਦਾਰ ਟੇਕ ਸਿੰਘ, ਪਰਵਿੰਦਰ ਝੋਟਾ ਦੇ ਪਿਤਾ ਨਾਲ ਸਾਂਝਾ ਕੀਤਾ ਦੁੱਖ
ਇਸ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਭੀਮ ਸਿੰਘ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ।
Publish Date: Fri, 16 Oct 2026 10:00 AM (IST)
Updated Date: Fri, 16 Oct 2026 10:01 AM (IST)
ਜਾਗਰਣ ਸੰਵਾਦਦਾਤਾ, ਮਾਨਸਾ: ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਧਰਨੇ ’ਤੇ ਪਹੁੰਚੇ ਅਤੇ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ ਤੇਜਿੰਦਰ ਸਿੰਘ ਮਿੱਡੂਖੇੜਾ ਤੋਂ ਇਲਾਵਾ ਪਾਰਟੀ ਦੇ ਸਥਾਨਕ ਆਗੂ ਵੀ ਮੌਜੂਦ ਸਨ।
ਇਸ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਭੀਮ ਸਿੰਘ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ।