ਗੁੱਡ ਮਾਰਨਿੰਗ
ਅੱਜ ਦੇ ਤਕਨੀਕੀ ਯੁੱਗ ਵਿੱਚ ਸਿੱਖਿਆ
Publish Date: Thu, 29 Jan 2026 06:17 PM (IST)
Updated Date: Thu, 29 Jan 2026 06:19 PM (IST)
ਫ਼ੋਟੋ : 02 ਐਮਏਐਨ ਕੈਪਸ਼ਨ : ਲੈਕਚਰਾਰ ਨੋਵਿੰਦਰ ਸਿੰਘ, ਭਾਈ ਬਹਿਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਫਫੜੇ ਭਾਈ ਕੇ। ਅੱਜ ਦੇ ਤਕਨੀਕੀ ਯੁੱਗ ਵਿੱਚ ਸਿੱਖਿਆ ਦਾ ਮਕਸਦ ਸਿਰਫ਼ ਡਿਗਰੀ ਹਾਸਲ ਕਰਨਾ ਨਹੀਂ, ਸਗੋਂ ਵਿਦਿਆਰਥੀਆਂ ਨੂੰ ਰੁਜ਼ਗਾਰਯੋਗ ਬਣਾਉਣਾ ਵੀ ਹੈ। ਇਸ ਦਿਸ਼ਾ ਵਿੱਚ ਕਿੱਤਾ ਮੁਖੀ ਕੋਰਸਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।