ਹੈਰੋਇਨ, ਪਾਬੰਦੀਸ਼ੁਦਾ ਗੋਲੀਆਂ ਤੇ ਨਾਜਾਇਜ਼ ਸ਼ਰਾਬ ਬਰਾਮਦ
ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ
Publish Date: Fri, 23 Jan 2026 05:54 PM (IST)
Updated Date: Sat, 24 Jan 2026 04:07 AM (IST)

-ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕਰ ਕੇ ਤਫ਼ਤੀਸ਼ ਆਰੰਭੀ ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਪੁਲਿਸ ਵੱਲੋਂ ਯੁੱਧ ਨਸ਼ਿਆ ਵਿਰੁੱਧ ਕਾਰਵਾਈ ਕਰਦਿਆਂ ਵੱਖ-ਵੱਖ ਥਾਣਿਆਂ ਵਿੱਚ 20 ਮੁਕਦੱਮੇ ਦਰਜ ਕਰਕੇ 37 ਵਿਅਕਤੀ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 15 ਗ੍ਰਾਮ ਹੈਰੋਇਨ, 150 ਪਾਬੰਦੀਸ਼ੁਦਾ ਗੋਲੀਆਂ, 60 ਬੋਤਲਾਂ ਸ਼ਰਾਬ ਠੇਕਾ ਹਰਿਆਣਾ, 21 ਬੋਤਲਾਂ ਸ਼ਰਾਬ ਨਾਜਾਇਜ਼, 90 ਸਿਗਨੇਚਰ ਕੈਪਸੂਲ 2 ਵਿਅਕਤੀ ਕਾਬੂ ਕਰਕੇ 2 ਮੋਟਰਸਾਈਕਲ ਚੋਰੀ ਦੇ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਟੀਮ ਨੇ ਨਿਰਭੈ ਸਿੰਘ ਵਾਸੀ ਖੋਖਰ ਰੋਡ ਮਾਨਸਾ ਕੋਲੋਂ ਗਸ਼ਤ ਦੌਰਾਨ 30 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕਦੱਮਾ ਐਨਡੀਪੀਐਸ ਐਕਟ ਥਾਣਾ ਸਿਟੀ 1 ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ । ਇਸ ਦੇ ਇਲਾਵਾ ਥਾਣਾ ਸਦਰ ਮਾਨਸਾ ਦੀ ਪੁਲਿਸ ਟੀਮ ਨੇ ਕੇਵਲ ਸਿੰਘ ਵਾਸੀ ਨੰਗਲ ਕਲਾਂ ਪਾਸੋ ਦੌਰਾਨੇ ਗਸ਼ਤ ਦਾ ਦੌਰਾਨ ਗਸ਼ਤ 24 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਬ੍ਰਾਮਦ ਕਰਕੇ ਮੁਕਦੱਮਾ ਐਕਸਾਈਜ਼ ਐਕਟ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਗੁਰਪਾਸ ਸਿੰਘ ਵਾਸੀ ਤਾਮਕੋਟ ਕੋਲੋਂ ਗਸ਼ਤ 90 ਸਿਗਨੇਚਰ ਕੈਪਸੂਲ ਬ੍ਰਾਮਦ ਕਰਕੇ ਮੁਕਦੱਮਾ ਬੀ.ਐਨ.ਐਸ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਗੁਰਦੀਪ ਸਿੰਘ ਵਾਸੀ ਨੰਗਲ ਕਲਾਂ ਕੋਲੋਂ ਗਸ਼ਤ ਦੌਰਾਨ 06 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਐੱਨਡੀਪੀਐੱਸ ਐਕਟ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਗੁਰਜੀਤ ਸਿੰਘ , ਗੁਰਦਾਸ ਸਿੰਘ ਵਾਸੀ ਰਮਦਿੱਤੇਵਾਲਾ, ਬੂਟਾ ਸਿੰਘ ਵਾਸੀ ਖੋਖਰ ਖੁਰਦ, ਅਰਸ਼ਦੀਪ ਸਿੰਘ ਵਾਸੀ ਖੋਖਰ ਖੁਰਦ ਦੌਰਾਨੇ ਗਸਤ ਡੋਪ ਟੈਸਟ ਕਰਵਾਉਣ ਤੇ ਡੋਪ ਪਾਜ਼ੇਟਿਵ ਆਉਣ ਤੇ ਮੁਕਦੱਮਾ ਐਨਡੀਪੀਐਸ ਐਕਟ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਸੁਖਵੀਰ ਸਿੰਘ ਪੁੱਤਰ ਗੁਰਜੰਟ ਸਿੰਘ, ਸੁਖਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀਆਨ ਬਣਾਵਾਲੀ ਦੌਰਾਨੇ ਗਸਤ ਡੋਪ ਟੈਸਟ ਕਰਵਾਉਣ ਤੇ ਡੋਪ ਪੋਜਟਿਵ ਆਉਣ ਤੇ ਮੁਕਦੱਮਾ ਐਨਡੀਪੀਐਸ ਐਕਟ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਦੀ । ਇਸੇ ਤਰ੍ਹਾਂ ਥਾਣਾ ਭੀਖੀ ਦੀ ਪੁਲਿਸ ਟੀਮ ਨੇ ਲੱਖੋ ਕੌਰ ਵਾਸੀ ਭੀਖੀ ਕੋਲੋਂ ਗਸ਼ਤ ਦੌਰਾਨ 5 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਐਨਡੀਪੀਐਸ ਐਕਟ ਥਾਣਾ ਭੀਖੀ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਦਰਸ਼ਨ ਸਿੰਘ ਵਾਸੀ ਧਲੇਵਾਂ, ਬੰਟੀ ਸਿੰਘ ਵਾਸੀ ਧਲੇਵਾਂ, ਮੱਖਣ ਸਿੰਘ ਵਾਸੀ ਸਮਾਉਂ ਦੌਰਾਨ ਗਸ਼ਤ 12 ਬੋਤਲਾ ਸਰਾਬ ਠੇਕਾ ਹਰਿਆਣਾ ਬ੍ਰਾਮਦ ਕਰਕੇ ਮੁਕਦੱਮਾ ਐਕਸਾਇਜ ਐਕਟ ਥਾਣਾ ਭੀਖੀ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ । ਇਸੇ ਤਰ੍ਹਾਂ ਥਾਣਾ ਬੋਹਾ ਦੀ ਪੁਲਿਸ ਟੀਮ ਨੇ ਜੋਤ ਸਿੰਘ ਵਾਸੀ ਸੇਰਖਾਂਵਾਲਾ ਕੋਲੋਂ ਗਸ਼ਤ ਦੌਰਾਨ 24 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਬ੍ਰਾਮਦ ਕਰਕੇ ਮੁਕਦੱਮਾ ਐਕਸਾਇਜ਼ ਐਕਟ ਥਾਣਾ ਬੋਹਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਹੈਪੀ ਸਿੰਘ ਵਾਸੀ ਝੁਨੀਰ ਕੋਲੋਂ ਗਸ਼ਤ 04 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਬ੍ਰਾਮਦ ਕਰਕੇ ਮੁਕਦੱਮਾ ਐਨਡੀਪੀਐਸ ਐਕਟ ਥਾਣਾ ਬੋਹਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਰਜਿੰਦਰ ਸਿੰਘ ਵਾਸੀ ਵਾਰਡ ਨੰਬਰ. 10 ਬੋਹਾ ਪਾਸੋ ਦੌਰਾਨੇ ਗਸਤ ਦਾ ਦੋਰਾਨੇ ਗਸਤ 30 ਗੋਲੀਆਂ ਨਸ਼ੀਲੀਆਂ ਬ੍ਰਾਮਦ ਕਰਕੇ ਬ੍ਰਾਮਦ ਕਰਕੇ ਮੁਕਦੱਮਾ ਨੰ. 17 ਮਿਤੀ 22.01.26 ਅ/ਧ 22 ਐਨ.ਡੀ.ਪੀ.ਐਸ ਐਕਟ ਥਾਣਾ ਬੋਹਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਸੰਨੀ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਉੱਡਤ ਸੈਦੇਵਾਲਾ, ਸੁਖਵਿਮਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਰਾਮਪੁਰ ਮੰਡੇਰ,ਸੰਦੀਪ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਰਿਉਂਦ ਕਲਾਂ ਦਾ ਦੌਰਾਨੇ ਗਸ਼ਤ ਡੋਪ ਟੈਸਟ ਕਰਵਾਉਣ ਤੇ ਡੋਪ ਪਾਜ਼ੇਟਿਵ ਆਉਣ ਤੇ ਮੁਕਦੱਮਾ ਐਨ.ਡੀ.ਪੀ.ਐਸ ਐਕਟ ਥਾਣਾ ਬੋਹਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ । ਇਸੇ ਤਰ੍ਹਾਂ ਥਾਣਾ ਬਰੇਟਾ ਦੀ ਪੁਲਿਸ ਟੀਮ ਨੇ ਲਵਪ੍ਰੀਤ ਸਿੰਘ ਵਾਸੀ ਬਾਹਦਰਪੁਰ, ਗੁਰਦੀਪ ਸਿੰਘ , ਬਾਬੂ ਸਿੰਘ ਵਾਸੀ ਕਿਸ਼ਨਗੜ੍ਹ ਸੇਢਾ ਸਿੰਘ ਵਾਲਾ ਦਾ ਦੌਰਾਨੇ ਗਸ਼ਤ ਡੋਪ ਟੈਸਟ ਕਰਵਾਉਣ ਤੇ ਡੋਪ ਪਾਜ਼ੇਟਿਵ ਆਉਣ ਤੇ ਮੁਕਦੱਮਾ ਐਨਡੀਪੀਐਸ ਐਕਟ ਥਾਣਾ ਬਰੇਟਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਇਸੇ ਤਰ੍ਹਾਂ ਥਾਣਾ ਸਰਦੂਲਗੜ੍ਹ ਦੀ ਪੁਲਿਸ ਟੀਮ ਨੇ ਅੰਗਰੇਜ ਸਿੰਘ ਵਾਸੀ ਭੂੰਦੜ, ਕਾਲਾ ਸਿੰਘ ਵਾਸੀ ਵਾਰਡ ਨੰਬਰ. 02 ਸਰਦੂਲਗੜ੍ਹ, ਹਰਿਜੰਦਰ ਸਿੰਘ ਵਾਸੀ ਵਾਰਡ ਨੰਬਰ. 03 ਸਰਦੂਲਗੜ੍ਹ ਕੋਲੋਂ ਗਸ਼ਤ ਦੌਰਾਨ 40 ਗੋਲੀਆਂ ਨਸ਼ੀਲੀਆਂ ਬ੍ਰਾਮਦ ਕਰਕੇ ਬ੍ਰਾਮਦ ਕਰਕੇ ਮੁਕਦੱਮਾ ਐਨਡੀਪੀਐਸ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਰਿੰਕੂ ਸਿੰਘ , ਰਾਜਵਿਮਦਰ ਸਿੰਘ , ਗੁਰਮੀਤ ਸਿੰਘ ਵਾਸੀ ਆਹਲੂਪੁਰ ਕੋਲੋਂ ਗਸ਼ਤ ਦੌਰਾਨ 50 ਗੋਲੀਆਂ ਨਸ਼ੀਲੀਆਂ ਬ੍ਰਾਮਦ ਕਰਕੇ ਬ੍ਰਾਮਦ ਕਰਕੇ ਮੁਕਦੱਮਾ ਐਨਡੀਪੀਐਸ ਐਕਟ ਥਾਣਾ ਸਰਦੂਲਗੜ੍ਹ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ। 7. ਥਾਣਾ ਝੁਨੀਰ ਦੀ ਪੁਲਿਸ ਟੀਮ ਨੇ ਜਗਪਾਲ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਜਟਾਣਾ ਖੁਰਦ, ਸੁਖਵਿੰਦਰ ਸਿੰਘ ਪੁੱਤਰ ਲੀਲਾ ਸਿੰਘ ਵਾਸੀ ਭੰਮੇ ਕਲਾਂ ਨੂੰ ਦੌਰਾਨੇ ਗਸਤ ਮੁਖਬਰੀ ਹੋਣ ਪਰ ਕਾਬੂ ਕਰਕੇ 2 ਮੋਟਰ ਸਾਇਕਲ ਚੋਰੀ ਦੇ ਬ੍ਰਾਮਦ ਕਰਕੇੇ ਮੁਕਦੱਮਾ ਨੰ. 18 ਮਿਤੀ 22.01.26 ਅ/ਧ 303(2), 317(2) ਬੀ.ਐਨ.ਐਸ ਥਾਣਾ ਝੁਨੀਰ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਜੋਨੀ ਕੁਮਾਰ ਪੁੱਤਰ ਸੋਮਨਾਥ ਵਾਸੀ ਕੋਰਵਾਲਾ ਹਾਲ ਦਾਨੇਵਾਲਾ ਪਾਸੋ ਦੌਰਾਨੇ ਗਸਤ ਦਾ ਦੋਰਾਨੇ ਗਸਤ 11 ਬੋਤਲਾ ਸਰਾਬ ਨਜਾਇਜ ਬ੍ਰਾਮਦ ਕਰਕੇ ਮੁਕਦੱਮਾ ਨੰ. 19 ਮਿਤੀ 22.01.26 ਅ/ਧ 61 ਐਕਸਾਇਜ ਐਕਟ ਥਾਣਾ ਝੁਨੀਰ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਹੈਪੀ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਝੁਨੀਰ ਪਾਸੋ ਦੌਰਾਨੇ ਗਸਤ ਦਾ ਦੋਰਾਨੇ ਗਸਤ 10 ਬੋਤਲਾ ਸਰਾਬ ਨਜਾਇਜ ਬ੍ਰਾਮਦ ਕਰਕੇ ਮੁਕਦੱਮਾ ਨੰ. 20 ਮਿਤੀ 22.01.26 ਅ/ਧ 61 ਐਕਸਾਇਜ ਐਕਟ ਥਾਣਾ ਝੁਨੀਰ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ । 8. ਥਾਣਾ ਜੌੜਕੀਆਂ ਦੀ ਪੁਲਿਸ ਟੀਮ ਨੇ ਅਕਾਸਦੀਪ ਸਿੰਘ ਪੁੱਤਰ ਪਾਲ ਸਿੰਘ ਵਾਸੀ ਰਾਏਪੁਰ ਦਾ ਦੌਰਾਨੇ ਗਸਤ ਡੋਪ ਟੈਸਟ ਕਰਵਾਉਣ ਤੇ ਡੋਪ ਪੋਜਟਿਵ ਆਉਣ ਤੇ ਮੁਕਦੱਮਾ ਨੰ. 06 ਮਿਤੀ 22.01.26 ਅ/ਧ 27 ਐਨ.ਡੀ.ਪੀ.ਐਸ ਐਕਟ ਥਾਣਾ ਜੌੜਕੀਆਂ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਜਗਦੀਪ ਸਿੰਘ ਪੁੱਤਰ ਦਰਸ਼ਨ ਸਿੰਘ, ਰਮਨਦੀਪ ਸਿੰਘ ਪੁੱਤਰ ਬਿੰਦਰ ਸਿੰਘ ਵਾਸਆਿਨ ਰਾਏਪੁਰ ਦਾ ਦੌਰਾਨੇ ਗਸਤ ਡੋਪ ਟੈਸਟ ਕਰਵਾਉਣ ਤੇ ਡੋਪ ਪੋਜਟਿਵ ਆਉਣ ਤੇ ਮੁਕਦੱਮਾ ਨੰ. 07 ਮਿਤੀ 22.01.26 ਅ/ਧ 27 ਐਨ.ਡੀ.ਪੀ.ਐਸ ਐਕਟ ਥਾਣਾ ਜੌੜਕੀਆਂ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ।