- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮਾਨਸਾ ਹਲਕੇ ਦੇ ਵਿਧਾਇਕ ਡਾ. ਵਿਜੇ ਸਿੰਗਲਾ ਨੇ ਖਿਆਲਾ ਕਲਾਂ ਸਥਿਤ ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਵਿੱਚ ਟਰੋਮਾ ਸੈਂਟਰ ਸਥਾਪਤ ਕਰਨ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਬਠਿੰਡਾ–ਭਵਾਨੀਗੜ੍ਹ ਨੈਸ਼ਨਲ ਹਾਈਵੇ 'ਤੇ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਦੇਖਦਿਆਂ ਖਿਆਲਾ ਕਲਾਂ ਵਿਖੇ ਟਰੋਮਾ ਸੈਂਟਰ ਦੀ ਸਖ਼ਤ ਲੋੜ ਹੈ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ - ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮਾਨਸਾ ਹਲਕੇ ਦੇ ਵਿਧਾਇਕ ਡਾ. ਵਿਜੇ ਸਿੰਗਲਾ ਨੇ ਖਿਆਲਾ ਕਲਾਂ ਸਥਿਤ ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਵਿੱਚ ਟਰੋਮਾ ਸੈਂਟਰ ਸਥਾਪਤ ਕਰਨ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਬਠਿੰਡਾ–ਭਵਾਨੀਗੜ੍ਹ ਨੈਸ਼ਨਲ ਹਾਈਵੇ 'ਤੇ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਦੇਖਦਿਆਂ ਖਿਆਲਾ ਕਲਾਂ ਵਿਖੇ ਟਰੋਮਾ ਸੈਂਟਰ ਦੀ ਸਖ਼ਤ ਲੋੜ ਹੈ।