-
ਸ਼ੋ੍ਮਣੀ ਅਕਾਲੀ ਦਲ ਸੰਯੁਕਤ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨਸ਼ੀਲ : ਢੀਡਸਾ
ਸ਼ੋ੍ਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਅਤੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਡਸ਼ਾ ਨੇ ਨੇੜਲੇ ਪਿੰਡ ਕੋਟੜ੍ਹਾ ਕਲਾਂ ਵਿਖੇ ਪਾਰਟੀ ਦੇ 7 ਸੂਬਾ ਸਕੱਤਰ ਜਸਵੰਤ ਸਿੰਘ ਕੋਟੜਾ ਦੇ ਗ੍ਹਿ ਵਿਖੇ ਚੋਣਵੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸ਼ੋ੍ਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ...
Punjab1 month ago -
ਪੰਜਾਬ ਸਰਕਾਰ ਕਿਸਾਨੀ ਹੱਕਾਂ ਦੀ ਰਾਖੀ ਲਈ ਵਚਨਬੱਧ : ਸਿੰਗਲਾ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕ ਹਿਤੈਸ਼ੀ ਫ਼ੈਸਲੇ ਲੈ ਕੇ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲੇ ਕਰਨ ਲਈ ਵਚਨਬੱਧ ਹੈ। ਇਨਾਂ੍ਹ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ (ਪੰਜਾਬ) ਡਾ. ਵਿਜੇ ਸਿੰਗਲਾ ਨੇ ਕ...
Punjab1 month ago -
ਕੈਬਨਿਟ ਮੰਤਰੀ ਨੇ ਕਿਸਾਨ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ 5 ਕਿਸਾਨਾਂ ਦੇ ਵਾਰਸਾਂ ਨੂੰ 25 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈੱਕ ਕੀਤੇ ਭੇਂਟ
ਮੁੱਖ ਮੰਤਰੀ ਪੰਜਾਬ ਸ੍ਰ .ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕ ਹਿਤੈਸ਼ੀ ਫੈਸਲੇ ਲੈ ਕੇ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲੇ ਕਰਨ ਲਈ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ (ਪੰਜਾਬ) ਡਾ. ਵਿਜੈ ਸਿੰਗਲਾ ਨ...
Punjab1 month ago -
ਸਿਹਤ ਵਿਭਾਗ ਝਨੀਰ ਵੱਲੋਂ ਤੰਬਾਕੂ ਨੋਸ਼ੀ ਵਾਲਿਆਂ ਦੇ ਕੱਟੇ ਗਏ ਚਲਾਨ
ਸਿਹਤ ਵਿਭਾਗ ਦੀਆਂ ਹਦਾਇਤਾਂ 'ਤੇ ਸਿਵਲ ਸਰਜਨ ਮਾਨਸਾ ਰਣਜੀਤ ਸਿੰਘ ਰਾਏ ਦੀ ਅਗਵਾਈ ਵਿੱਚ ਤੇ ਰਵਨੀਤ ਕੌਰ ਸੀਨੀਅਰ ਮੈਡੀਕਲ ਅਫਸਰ ਸੀਐੱਚਸੀ ਝੁਨੀਰ ਦੀ ਰਹਿਨੁਮਾਈ ਹੇਠ ਤੰਬਾਕੂ ਨੋਸ਼ੀ ਵਿਰੋਧੀ ਪੰਦਰਵਾੜੇ ਨੂੰ ਮੁੱਖ ਰੱਖਦੇ ਹੋਏ ਪਿੰਡ ਨੰਦਗੜ੍ਹ ਵਿੱਚ ਤੰਬਾਕੂਨੋਸ਼ੀ ਦੇ ਚਲਾਨ ਕੱਟੇ...
Punjab1 month ago -
ਸਿਹਤ ਮੰਤਰੀ ਦੀ ਆਮਦ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਪੱਬਾਂ ਭਾਰ, ਬੱਚਤ ਭਵਨ 'ਚ ਖੜ੍ਹਾ ਅਣਪਛਾਤਾ ਵਾਹਨ ਕੀਤਾ ਟੋਅ
ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਡਾ ਵਿਜੈ ਸਿੰਗਲਾ ਦੇ ਦੀ ਆਮਦ ਨੂੰ ਲੈ ਕੇ ਬੱਚਤ ਭਵਨ ਚ ਵੱਡੀ ਗਿਣਤੀ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ ਅਤੇ ਉਨ੍ਹਾਂ ਵੱਲੋਂ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਸਨ।
Punjab1 month ago -
ਜਲ ਸਪਲਾਈ ਮੁਲਾਜ਼ਮਾਂ ਲਈ ਕੈਨੇਡਾ ਹੋਇਆ ਦੂਰ, ਵਿਦੇਸ਼ ਜਾਣ ਲਈ ਇਤਰਾਜਹੀਣ ਸਰਟੀਫ਼ਿਕੇਟ ਤੇ ਛੁੱਟੀ ਮਨਜ਼ੂਰੀ ਦੀ ਪ੍ਰਕਿਰਿਆ ਤੋਂ ਮੁਲਾਜ਼ਮ ਔਖੇ
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਲਈ ਵਿਦੇਸ਼ ਰਹਿੰਦੇ ਆਪਣੇ ਬੱਚਿਆਂ ਜਾਂ ਰਿਸ਼ਤੇਦਾਰਾਂ ਨੂੰ ਮਿਲਣ, ਵਿਆਹ ਜਾਂ ਕਿਸੇ ਹੋਰ ਸਮਾਗਮ ਵਾਸਤੇ ਵਿਦੇਸ਼ ਜਾਣਾ ਅੱਜ ਕੱਲ੍ਹ ਟੇਢੀ ਖ਼ੀਰ ਬਣਿਆ ਪਿਆ ਹੈ। ਉਕਤ ਵਿਭਾਗ ਦੇ ਮੁਲਾਜ਼ਮਾਂ ਨੂੰ ਵਿਦੇਸ਼ ਜਾਣ ਲਈ ਵਿਭਾਗ ਦੇ ਮੁਖ...
Punjab1 month ago -
ਪਾਣੀ ਬਚਾਉਣ ਲਈ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ : ਏਡੀਸੀ
ਮਾਨਸਾ ਦੇ ਵੱਖ-ਵੱਖ ਪਿੰਡਾਂ 'ਚ ਆਜ਼ਾਦੀ ਅੰਮਿ੍ਤ ਮਹਾਉਤਸਵ ਤਹਿਤ ਪਾਣੀ ਨੂੰ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ.ਬੈਨਿਥ ਨੇ ਦਿੱਤੀ। ਉਨਾਂ੍ਹ ਦੱਸਿਆ ਕਿ 02 ਜੂਨ 2022 ਤੱਕ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਾਣੀ ਨੂੰ ਬ...
Punjab1 month ago -
ਝੋਨੇ ਦੀ ਲਵਾਈ ਦਾ ਰੇਟ ਤੈਅ ਨਾ ਕਰਨ 'ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਮਜ਼ਦੂਰਾਂ ਲਈ ਝੋਨੇ ਦੀ ਲਵਾਈ ਦਾ ਰੇਟ ਤੈਅ ਕਰਵਾਉਣ ਲਈ 25 ਮਈ ਨੂੰ ਜ਼ਿਲ੍ਹਾ ਹੈੱਡ ਕੁਆਟਰ ਮਾਨਸਾ ਵਿਖੇ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਪਿੰਡ ਬਣਾਂਵਾਲੀ ਅਤੇ ਦਸੌਂਧੀਆ ਵਿੱਚ ਰੈਲੀ ਕੀਤੀ ਗਈ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ...
Punjab1 month ago -
ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਜ਼ਰੂਰੀ : ਸੈਣੀ
ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ 21 ਜੂਨ 2022 ਨੂੰ ਮਨਾਏ ਜਾ ਰਹੇ ਅੱਠਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਦੀ ਸਫ਼ਲਤਾ ਲਈ 100 ਦਿਨਾਂ ਦੀਆਂ ਯੋਗਾ ਗਤੀਵਿਧੀਆਂ ਨਿਰੰਤਰ ਜਾਰੀ ਹਨ। ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਦੀ ਅਗਵਾਈ ਹੇਠ ਇਸ ਸਾਲ ਇਹ ਅੰਤਰ-ਰਾਸ਼ਟਰੀ ਯੋਗ ਦਿਵਸ ਖਾਸ ਤੌਰ 'ਤੇ ਆਜ਼ਾਦੀ...
Punjab1 month ago -
ਸਿਵਲ ਸਰਜਨ ਨੇ ਸਿਹਤ ਕੇਂਦਰਾਂ ਦਾ ਲਿਆ ਜਾਇਜ਼ਾ
ਸਿਵਲ ਸਰਜਨ ਮਾਨਸਾ ਡਾ.ਰਣਜੀਤ ਸਿੰਘ ਰਾਏ ਨੇ ਸਬ ਸੈਂਟਰ ਲਾਲਿਆਂਵਾਲੀ, ਕੋਟ ਧਰਮੂ, ਬਲਾਕ ਸਰਦੂਲਗੜ੍ਹ ਵਿਖੇ ਜਾ ਕੇ ਪਿੰਡ ਦੀਆਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਵੀ ਕੀਤੀਆਂ। ਇਸ ਮੌਕੇ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹ...
Punjab1 month ago -
ਖਰਾਬ ਨਰਮੇ ਦਾ ਮੁਆਵਜ਼ਾ ਨਾ ਮਿਲਣ 'ਤੇ ਕੀਤੀ ਨਾਅਰੇਬਾਜ਼ੀ
ਗੁਲਾਬੀ ਸੁੰਡੀ ਕਾਰਨ ਪਿਛਲੇ ਸਾਲ ਖ਼ਰਾਬ ਹੋਏ ਨਰਮੇ ਦਾ ਰਹਿੰਦਾ ਮੁਆਵਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਬਲਾਕ ਪ੍ਰਧਾਨ ਰੂਪ ਖਿਆਲਾ ਦੀ ਪ੍ਰਧਾਨਗੀ ਹੇਠ ਤਹਿਸੀਲਦਾਰ ਦੇ ਦਫ਼ਤਰ ਨਜ਼ਦੀਕ ਧਰਨਾ ਲਗਾਇਆ ਗਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ...
Punjab1 month ago -
ਡੇਂਗੂ ਦੇ ਲਾਰਵੇ ਦੀ ਕੀਤੀ ਚੈਕਿੰਗ
ਸਿਹਤ ਵਿਭਾਗ ਦੀਆਂ ਹਦਾਇਤਾਂ ਤੇ ਸਿਵਲ ਸਰਜਨ ਮਾਨਸਾ ਰਣਜੀਤ ਸਿੰਘ ਰਾਏ ਦੀ ਅਗਵਾਈ ਤੇ ਰਵਨੀਤ ਕੌਰ ਸੀਨੀਅਰ ਮੈਡੀਕਲ ਅਫਸਰ ਸੀ ਐੱਚ ਸੀ ਝੁਨੀਰ ਦੀ ਰਹਿਨੁਮਾਈ ਹੇਠ ਫਰਾਈਡੇ ਡਰਾਈ ਡੇ ਪੋ੍ਗਰਾਮ ਤਹਿਤ ਝੁਨੀਰ ਵਿੱਚ ਡੇਂਗੂ ਮਲੇਰੀਆ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ। ਭੁਪਿੰਦਰ ਕੁਮਾਰ ...
Punjab1 month ago -
ਧੱਕੇਸ਼ਾਹੀ ਖ਼ਿਲਾਫ਼ ਰੇਤਾ ਬਜਰੀ ਵੇਚਣ ਵਾਲਿਆਂ ਨੇ ਦਿੱਤਾ ਧਰਨਾ
ਪੰਜਾਬ ਸਰਕਾਰ ਵੱਲੋਂ ਰੇਤ ਦੇ ਰੇਟਾਂ ਨੂੰ ਘੱਟ ਕਰਨ ਦੇ ਦਾਅਵਿਆਂ ਦੀ ਪੋਲ੍ਹ ਉਸ ਸਮੇਂ ਖੁਲ੍ਹਦੀ ਨਜ਼ਰ ਆਈ ਜਦੋਂ ਸ਼ੁਕਰਵਾਰ ਨੁੂੰ ਸਥਾਨਕ ਸ਼ਹਿਰ ਦੇ ਰੇਤਾ ਬਜਰੀ ਵੇਚਣ ਵਾਲਿਆਂ ਨੇ ਟਰੱਕ ਯੂਨੀਅਨ ਆਗੂਆਂ ਦੇ ਵਿਰੋਧ 'ਚ ਧਰਨਾ ਲਗਾ ਦਿੱਤਾ। ਰੇਤਾ ਬਜਰੀ ਵਿਕੇਰਤਾ ਦੁਕਾਨਦਾਰ ਅਸ਼ੋਕ ਕੁਮਾ...
Punjab1 month ago -
ਐੱਸਐੱਸਪੀ ਨੂੰ ਵਪਾਰ ਮੰਡਲ ਦੀਆਂ ਸਮੱਸਿਆਵਾਂ ਤੋਂ ਕਰਵਾਇਆ ਜਾਣੂ
ਸ਼ਹਿਰ ਮਾਨਸਾ ਦੀਆਂ ਸਮੱਸਿਆਵਾਂ ਨੂੰ ਦੇਖਦਿਆਂ ਅੱਜ ਮਨੋਜ ਗੋਇਲ ਪ੍ਰਧਾਨ ਵਪਾਰ ਮੰਡਲ ਸ਼ਹਿਰੀ ਆਮ ਪਾਰਟੀ ਅਤੇ ਜ਼ਿਲ੍ਹਾ ਪ੍ਰਧਾਨ ਮੱਖਣ ਗੋਇਲ ਦੀ ਪ੍ਰਧਾਨਗੀ ਹੇਠ ਐੱਸਐੱਸਪੀ ਗੌਰਵ ਤੂਰਾ ਨਾਲ ਇੱਕ ਵਿਸ਼ੇਸ਼ ਮੀਟਿੰਗ ਰੱਖੀ ਗਈ। ਇਸ ਵਿਚ ਜ਼ਿਲ੍ਹਾ ਪ੍ਰਧਾਨ ਮੱਖਣ ਗੋਇਲ ਸ਼ਹਿਰੀ ਵਪਾਰ ਮੰਡਲ ...
Punjab1 month ago -
ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰਰੇਰਿਆ
ਖੇਤੀ 'ਚ ਪਾਣੀ ਦੀ ਬਚਤ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਾਨਸਾ ਵੱਲੋਂ ਇੱਕ ਰੋਜ਼ਾ ਸਿਖਲਾਈ ਦਿੱਤੀ ਗਈ। ਇਸ ਸਿਖਲਾਈ ਕੈਂਪ ਵਿੱਚ (129) ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ, ਅਤੇ ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀ/ ਕਰਮਚਾਰੀਆਂ ਤੋਂ ਇਲਾਵਾ ਅਗਾਹਵਧੂ ਕਿਸਾਨਾਂ ਨੇ ਵੀ...
Punjab1 month ago -
ਉਸਾਰੀ ਕਿਰਤੀਆਂ ਨੂੰ ਲਾਭਪਾਤਰੀ ਵਜੋਂ ਰਜਿਸਟਰਡ ਹੋਣ ਦਾ ਸੱਦਾ
ਜ਼ਿਲ੍ਹਾ ਮਾਨਸਾ ਦੇ ਸਾਰੇ ਉਸਾਰੀ ਕਿਰਤੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫ਼ੇਅਰ ਬੋਰਡ ਅਧੀਨ ਲਾਭਪਾਤਰੀ ਵਜੋਂ ਰਜਿਸਟਰਡ ਹੋਣ। ਇਸ ਨਾਲ ਉਹ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਲੈ ਸਕਣ। ਇਹ ਅਪੀਲ ਡਿਪਟੀ ਕਮਿਸ਼ਨਰ ਜਸਪ੍ਰਰੀਤ ਸ...
Punjab1 month ago -
ਗਰਮੀ ਕਾਰਨ ਮੱਚ ਰਹੀਆਂ ਫ਼ਸਲਾਂ, ਲੋਕਾਂ ਦੇ ਚਿਹਰੇ ਮੁਰਝਾਏ
ਵਰ੍ਹਦੀ ਅੱਗ ਕਾਰਨ ਤਾਪਮਾਨ ਸਿਖ਼ਰਾਂ ਵੱਲ ਹੈ। ਫ਼ਸਲਾਂ ਝੁਲਸਣ ਲੱਗੀਆਂ ਹਨ ਤੇ ਆਮ ਲੋਕ ਕੁਮਲਾ ਗਏ ਹਨ। ਘਰਾਂ 'ਚ ਬੰਦ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਆਪਣੇ ਆਪ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ 'ਚ ਲੋਕ ਲੱਗੇ ਹੋਏ ਹਨ। ਤਾਪਮਾਨ 45 ਡਿਗਰੀ ਦੇ ਨਜ਼ਦੀਕ ਪੁੱਜ ਗ...
Punjab1 month ago -
ਸਫਾਈ ਸੇਵਕਾਂ ਨੇ ਨਗਰ ਕੌਂਸਲ ਖ਼ਿਲਾਫ਼ ਕੱਿਢਆ ਰੋਸ ਮਾਰਚ
ਸਫ਼ਾਈ ਸੇਵਕ ਯੂਨੀਅਨ ਪੰਜਾਬ ਬਰਾਂਚ ਬੁਢਲਾਡਾ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਸ਼ੁਰੂ ਕੀਤੇ ਸੰਘਰਸ਼ ਦੌਰਾਨ ਅੱਜ ਨਗਰ ਕੌਂਸਲ ਦੇ ਮੁਲਾਜ਼ਮਾਂ ਵੱਲੋਂ ਸ਼ਹਿਰ ਅੰਦਰੋਂ ਰੋਸ ਮਾਰਚ ਕਰਦਿਆਂ ਨਗਰ ਕੌਂਸਲ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬੋਲਦਿਆਂ ਯੂਨੀਅਨ ਦੇ ਬਲਾਕ ਪ੍ਰਧ...
Punjab1 month ago -
ਸਰਦੂਲਗੜ੍ਹ ਦੇ ਵਿਕਾਸ ਕੰਮਾਂ 'ਚ ਕੋਈ ਕਮੀ ਨਹੀਂ ਛੱਡਾਂਗੇ : ਬਣਾਂਵਾਲੀ
ਪਿੰਡ ਚੈਨੇਵਾਲਾ, ਫ਼ਤਿਹਪੁਰ, ਮੋਢਾ, ਮੋਫਰ ਆਦਿ ਵਿਖੇ ਹਲਕਾ ਵਿਧਾਇਕ ਐਡਵੋਕੇਟ ਗੁਰਪ੍ਰਰੀਤ ਸਿੰਘ ਬਣਾਂਵਾਲੀ ਨੇ ਧੰਨਵਾਦੀ ਦੌਰਾ ਕੀਤਾ। ਉਨਾਂ੍ਹ ਇਸ ਮੌਕੇ ਬੋਲਦਿਆਂ ਕਿਹਾ ਕਿ ਹਲਕਾ ਸਰਦੂਲਗੜ੍ਹ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਛੱਡਾਂਗੇ। ਆਉਂਦੇ ਦਿਨਾਂ ਵਿੱਚ ਸਰਦੂਲਗੜ੍ਹ...
Punjab1 month ago -
ਤੰਬਾਕੂ ਦੀ ਵਰਤੋਂ ਸਿਹਤ ਲਈ ਹਾਨੀਕਾਰਕ : ਡੀਸੀ
ਡਿਪਟੀ ਕਮਿਸ਼ਨਰ ਮਾਨਸਾ ਜਸਪ੍ਰਰੀਤ ਸਿੰਘ ਦੀ ਪ੍ਰਧਾਨਗੀ ਹੇਠ ਵਿਸ਼ਵ ਨੋ ਤੰਬਾਕੂ ਡੇਅ ਸਬੰਧੀ ਜ਼ਿਲ੍ਹਾ ਟਾਸਕ ਫ਼ੋਰਸ ਦੀ ਮੀਟਿੰਗ ਸਥਾਨਕ ਬਚਤ ਭਵਨ ਵਿਖੇ ਕੀਤੀ ਗਈ। ਇਸ ਦਾ ਮੰਤਵ 16 ਮਈ ਤੋਂ 31 ਮਈ 2022 ਤੱਕ ਵਿਸ਼ੇਸ਼ ਮੁਹਿੰਮ ਚਲਾ ਕੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜ...
Punjab1 month ago