-
108 ਸਾਲ ਪੁਰਾਣੀ ਕਾਲਾ ਮੱਲ ਛਾਂਗਾ ਮੱਲ ਧਰਮਸ਼ਾਲਾ ਦੀਆਂ ਛੱਤਾਂ ਡਿੱਗੀਆਂ
ਸਥਾਨਕ ਨਗਰ ਕੌਂਸਲ ਵੱਲੋਂ ਠੰਢ ਤੋਂ ਬੱਚਣ ਲਈ 108 ਸਾਲ ਪੁਰਾਣੀ ਧਰਮਸ਼ਾਲਾ ਵਿਚ ਬਣਾਏ ਰਹਿਣ ਬਸੇਰੇ ਦੀ ਇਮਾਰਤ ਦੀਆਂ ਛੱਤਾ ਅਚਾਨਕ ਡਿੱਗਣ ਕਾਰਨ ਧਰਮਸ਼ਾਲਾ ਬੰਦ ਕਰ ਦਿੱਤੀਆਂ ਗਈਆਂ ਹਨ। ਬਦਲਵੇਂ ਰੂਪ ਵਿਚ ਐੱਸਡੀਐੱਮ ਬੁਢਲਾਡਾ ਸਾਗਰ ਸੇਤੀਆ ਵੱਲੋਂ ਨਵੀਂ ਜਗ੍ਹਾ 'ਤੇ ਰਹਿਣ ਬਸੇਰਾ ...
Punjab9 hours ago -
ਨਾਜਾਇਜ਼ ਸ਼ਰਾਬ ਦੀ ਖੇਪ ਬਰਾਮਦ
ਸੋਮਵਾਰ ਨੂੰ ਮਾਨਸਾ ਪੁਲਿਸ ਵੱਲੋਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦਿਆਂ ਹਰਿਆਣਾ ਮਾਰਕਾ ਸ਼ਰਾਬ ਦੀ ਵੱਡੀ ਖੇਪ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਐੱਸਐੱਸਪੀ ਮਾਨਸਾ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਨੂੰ ਇਤਲਾਹ ਮਿਲੀ ...
Punjab13 hours ago -
ਚੁੱਲ੍ਹਾ ਚੌਕਾ ਛੱਡ ਕੇ ਕਿਸਾਨੀ ਸੰਘਰਸ਼ ਲਈ ਅੱਗੇ ਆਉਣ ਅੌਰਤਾਂ
ਰੇਲਵੇ ਸਟੇਸ਼ਨ ਲਾਗੇ ਕਿਸਾਨਾਂ ਦੇ ਚੱਲ ਰਹੇ ਧਰਨੇ ਦੌਰਾਨ ਕਿਸਾਨ ਅੌਰਤਾਂ ਨੇ ਅੱਜ ਖੇਤੀ ਕਾਨੂੰਨਾਂ ਦੇ ਖਿਲਾਫ ਅੌਰਤਾਂ ਨੂੰ ਲਾਮਬੰਦ ਕਰਕੇ ਅੌਰਤ ਦਿਵਸ ਮਨਾਇਆ। ਇਸ ਮੌਕੇ ਉਨ੍ਹਾਂ ਨੇ ਅੌਰਤ ਨੂੰ ਸ਼ਕਤੀਸ਼ਾਲੀ ਦੱਸਦਿਆਂ ਕਿਸਾਨੀ ਲਈ ਸੰਘਰਸ਼ ਕਰਨ ਵਾਲੀ ਜੁਝਾਰੂ ਅੌਰਤ ਕਰਾਰ ਦਿੱਤਾ। ਉ...
Punjab13 hours ago -
ਪੈਟਰੋਲ ਪੰਪ 'ਤੇ ਕਿਸਾਨਾਂ ਦਾ ਧਰਨਾ ਜਾਰੀ
ਸੋਮਵਾਰ ਨੂੰ ਪੈਟਰੋਲ ਪੰਪ 'ਤੇ ਜਾਰੀ ਧਰਨੇ ਦੌਰਾਨ ਵਿਸ਼ਾਲ ਇਕੱਠ ਕਰਕੇ ਕਿਸਾਨ ਇਸਤਰੀ ਦਿਵਸ ਮਨਾਇਆ ਗਿਆ। ਇਸ ਮੌਕੇ ਸੈਂਕੜੇ ਕਿਸਾਨ ਅੌਰਤਾਂ ਨੇ ਅਹਿਦ ਕੀਤਾ ਕਿ ਉਹ ਮੋਦੀ ਸਰਕਾਰ ਨੂੰ ਖੇਤੀ ਦੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਆਪਣੇ ਕਿਸਾਨ ਵੀਰਾਂ ਦੇ ਮੋਢੇ ਨਾਲ ਮੋਢਾ ਜੋੜਕੇ ਸਰਗ...
Punjab13 hours ago -
Farmer's Protest : ਉਮੀਦਵਾਰ ਐਲਾਨਣ ਪੁੱਜੇ ਭਾਜਪਾ ਆਗੂ ਕਿਸਾਨਾਂ ਨੇ ਭਜਾਏ
ਹੁਣ ਨਗਰ ਕੌਂਸਲ ਚੋਣਾਂ ਅੰਦਰ ਵੀ ਭਾਜਪਾ ਨੇਤਾਵਾਂ ਦਾ ਵਿਰੋਧ ਹੋਣ ਲੱਗਿਆ ਹੈ।
Punjab1 day ago -
ਮੋਟਰਸਾਈਕਲ ਚੋਰੀ
ਇਕ ਵਿਅਕਤੀ ਦਾ ਪਿੰਡ ਸੈਦੇਵਾਲਾ ਵਿਖੇ ਗੁਰਦੁਆਰਾ ਸਾਹਿਬ ਦੇ ਬਾਹਰੋਂ ਮੋਰਟਸਾਈਕਲ ਚੋਰੀ ਹੋ ਗਿਆ ਹੈ। ਪੁਲਿਸ ਬੋਹਾ ਨੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰ
Punjab1 day ago -
ਬੁਢਲਾਡਾ ਦੇ ਰਿਲਾਇੰਸ ਪੈਟਰੋਲ ਪੰਪ 'ਤੇ ਕਿਸਾਨਾਂ ਦਾ ਧਰਨਾ ਜਾਰੀ
ਸ਼ਹਿਰ ਦੇ ਰਿਲਾਇੰਸ ਪੈਟਰੋਲ ਪੰਪ 'ਤੇ ਜਾਰੀ ਧਰਨੇ ਦੇ 108ਵੇਂ ਦਿਨ ਵੀ ਮੋਦੀ ਸਰਕਾਰ ਮੁਰਦਾਬਾਦ ਦੇ ਅਸਮਾਨ ਗੂੰਜਾਊ ਨਾਅਰੇ ਗੂੰਜਦੇ ਰਹੇ। ਐਤਵਾਰ ਨੂੰ ਕਿਸਾਨਾਂ ਦੇ ਇਕੱਠ ਨੂੰ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ, ਮਾਸਟਰ
Punjab1 day ago -
ਹਰਿਆਣਾ ਮਾਰਕਾ ਸ਼ਰਾਬ ਦੀ ਵੱਡੀ ਖੇਪ ਬਰਾਮਦ
ਐਤਵਾਰ ਨੂੰ ਮਾਨਸਾ ਪੁਲਿਸ ਨੇ ਹਰਿਆਣਾ ਮਾਰਕਾ ਸ਼ਰਾਬ ਦੀ ਖੇਪ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਐੱਸਐੱਸਪੀ ਮਾਨਸਾ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਬਰੇਟਾ ਦੀ ਪੁਲਿਸ ਪਿੰਡ ਕਾਹਨਗੜ੍ਹ ਮੌਜੂਦ ਸੀ
Punjab1 day ago -
ਮੋਟਰਸਾਇਕਲ ਨੂੰ ਵਾਹਨ ਨੇ ਮਾਰੀ ਟੱਕਰ, ਨੌਜਵਾਨ ਦੀ ਮੌਤ
ਸ਼ਹਿਰ ਮਾਨਸਾ ਤੋਂ ਮੋਟਰਸਾਈਕਲ ਤੇ ਆਪਣੇ ਪਿੰਡ ਵਾਪਸ ਜਾ ਰਹੇ ਇਕ ਨੌਜਵਾਨ ਨੂੰ ਅਣਪਛਾਤੇ ਵਾਹਨ ਚਾਲਕ ਵੱਲੋਂ ਟੱਕਰ ਮਾਰ ਦੇਣ ਤੇ ਉਸ ਦੀ ਮੌਤ ਹੋ ਗਈ ਹੈ। ਸਦਰ ਮਾਨਸਾ ਪੁਲਿਸ ਨੇ ਅਣਪਛਾਤੇ ਵਿਅਕਤੀ ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਤਲਵੰਡੀ ਅਕਲੀਆ ਵਾਸੀ ਸਤਨਾਮ ਸਿੰਘ
Punjab2 days ago -
ਨੌਜਵਾਨ ਨੇ ਹਿਮਾਚਲ ਪ੍ਰਦੇਸ਼ ਦੀ ਸਭ ਤੋਂ ਬਰਫ਼ੀਲੀ ਚੋਟੀ 'ਤੇ ਕਿਸਾਨੀ ਝੰਡਾ ਲਹਿਰਾ ਕੇ ਕਾਨੂੰਨਾਂ ਖ਼ਿਲਾਫ਼ ਕੀਤਾ ਅਨੋਖਾ ਪ੍ਰਦਰਸ਼ਨ
ਕਾਲੇ ਕਾਨੂੰਨਾਂ ਖਿਲਾਫ਼ ਚੱਲ ਰਿਹਾ ਸੰਘਰਸ਼ ਇਸ ਵੇਲੇ ਪੂਰੀ ਦੁਨੀਆਂ 'ਚ ਚਮਕਿਆ ਹੋਇਆ ਹੈ। ਦੇਸ਼ਾਂ-ਵਿਦੇਸ਼ਾਂ 'ਚ ਕਿਸਾਨੀ ਅੰਦੋਲਨ ਦੇ ਹੱਕ 'ਚ ਆਵਾਜਾਂ ਸਾਂਝੀਆਂ ਹੋ ਕੇ ਲੋਕ ਲਹਿਰ ਬਣ ਰਹੀਆਂ ਨੇ। ਪੰਜਾਬ ਦੀ ਨੌਜਵਾਨੀ ਦਾ ਗਰਮ ਲਹੂ ਸਮੇਂ ਦੇ ਹਾਕਮਾਂ ਨੂੰ ਸੋਚਣ ਲਈ ਮਜ਼ਬੂਰ ਕਰ...
Punjab2 days ago -
ਕੋਰੋਨਾ ਵੈਕਸੀਨ ਲਵਾਉਣ ਲਈ ਡਾਕਟਰਾਂ ਨੇ ਕੀਤੀ ਪਹਿਲ
ਲੰਬੇ ਇੰਤਜ਼ਾਰ ਤੋਂ ਬਾਅਦ ਸ਼ਨੀਚਰਵਾਰ ਨੂੰ ਕੋਰੋਨਾ ਮਹਾਮਾਰੀ ਨਾਲ ਜੂਝ ਰਹੇ ਪਹਿਲੇ ਗੇੜ੍ਹ ਵਿੱਚ ਹੈਲਥ ਵਰਕਰਾਂ ਨੂੰ ਵੈਕਸੀਨ ਲਾਉਣ ਦੀ ਸ਼ੁਰੂਆਤ ਕੀਤੀ ਗਈ। ਜਿਸ ਦੀ ਰਸਮ ਡੀਸੀ ਮਹਿੰਦਰਪਾਲ ਗੁਪਤਾ , ਹਲਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਅਤੇ
Punjab2 days ago -
ਰੇਲਵੇ ਸਟੇਸ਼ਨ 'ਤੇ ਪੱਕਾ ਮੋਰਚਾ ਜਾਰੀ
ਮੋਦੀ ਸਰਕਾਰ ਵੱਲੋਂ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਭਜਨ ਸਿੰਘ ਘੁੰਮਣ, ਮਹਿੰਦਰ ਸਿੰਘ ਭੈਣੀਬਾਘਾ, ਤੇਜਾ ਸਿੰਘ ਚਕੇਰੀਆਂ, ਦਲਜੀਤ ਸਿੰਘ ਮਾਨਸ਼ਾਹੀਆਂ, ਮੇਜਰ ਸਿੰਘ ਦੂਲੋਵਾਲ, ਮਲੂਕ ਸਿੰਘ ਹੀਰਕੇ, ਰਜਿੰਦਰ ਸਿੰਘ ਮਾਖਾ, ਸਵਰਨ ਸਿੰਘ ਬੋੜਾਵਾਲ...
Punjab3 days ago -
ਲੋਹੜੀ ਵਾਲੀ ਰਾਤ ਘਰ 'ਚੋਂ ਚੋਰੀ, ਲੱਖਾਂ ਦਾ ਨੁਕਸਾਨ
ਲੋਹੜੀ ਵਾਲੀ ਰਾਤ ਘਰ 'ਚ ਦਾਖਲ ਹੋ ਕੇ ਕੁਝ ਵਿਅਕਤੀਆਂ ਨੇ ਸੋਨਾ ਅਤੇ ਹੋਰ ਸਮਾਨ ਚੋਰੀ ਕਰ ਲਿਆ ਹੈ। ਪੁਲਿਸ ਸਰਦੂਲਗੜ੍ਹ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ
Punjab3 days ago -
ਧੋਖਾਧੜੀ ਕਰਨ ਦੇ ਦੋਸ਼ 'ਚ ਇਕ ਵਿਅਕਤੀ ਨਾਮਜ਼ਦ
ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਕਮੇਟੀਆਂ ਦੇ ਪੈਸੇ ਭਰਵਾ ਕੇ ਨਾ ਦੇਣ ਅਤੇ ਕਾਰ ਆਦਿ ਦੇ ਦਸਤਾਵੇਜ਼ ਰੱਖਣ ਨੂੰ ਲੈ ਕੇ ਇਕ ਵਿਅਕਤੀ ਤੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ
Punjab3 days ago -
ਕੁੱਟਮਾਰ ਕਰਨ ਦੇ ਮਾਮਲੇ 'ਚ ਕੇ 5 ਵਿਅਕਤੀ ਨਾਮਜ਼ਦ
ਲੋਹੜੀ ਵਾਲੇ ਦਿਨ ਡੀਜੇ ਨੂੰ ਲੈ ਕੇ ਹੋਈ ਲੜਾਈ ਤੋਂ ਬਾਅਦ ਕੁਝ ਵਿਅਕਤੀਆਂ ਵੱਲੋਂ ਇਕ ਅੌਰਤ ਦੇ ਘਰ ਦਾਖਲ ਹੋ ਕੇ ਸ਼ੀਸ਼ਿਆਂ ਦੀ ਭੰਨਤੋੜ ਕਰਨ ਤੇ 5 ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਬੀਰੇਵਾਲਾ ਜੱਟਾ ਵਾਸੀ ਗੁਰਪ੍ਰਰੀਤ ਸਿੰਘ ਨੇ ਦੱਸਿਆ ਕਿ ਕੁਝ
Punjab3 days ago -
ਹਰਿਆਣਾ ਸ਼ਰਾਬ ਦੀ ਵੱਡੀ ਖੇਪ ਬਰਾਮਦ
ਮਾਨਸਾ ਪੁਲਿਸ ਨੇ ਵੀਰਵਾਰ ਨੂੰ ਹਰਿਆਣਾ ਮਾਰਕਾ ਸ਼ਰਾਬ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐੱਸਐੱਸਪੀ ਮਾਨਸਾ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਝੁਨੀਰ
Punjab4 days ago -
ਡੇਰੇ ਦੇ ਬਾਹਰੋਂ ਕਾਰ ਚੋਰੀ
ਪਿੰਡ ਬੱਛੋਆਣਾ ਵਿਖੇ ਡੇਰੇ ਵਿੱਚ ਮੱਥਾ ਟੇਕਣ ਗਏ ਇਕ ਵਿਅਕਤੀ ਦੀ ਕਾਰ ਚੋਰੀ ਹੋ ਗਈ ਹੈ। ਚੋਰਾਂ ਦਾ ਕੁਝ ਵੀ ਪਤਾ ਨਹੀਂ ਚੱਲ ਸਕਿਆ। ਪੁਲਿਸ ਨੇ ਅਣਪਛਾਤੇ ਵਿਅਕਤੀ ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਰੁਲਦੂ ਸਿੰਘ ਨੇ ਦੱਸਿਆ ਕਿ ਉਹ ਪਿੰਡ ਬੱਛੋਆਣਾ ਵਿਖੇ ਡੇਰੇ 'ਚ ਮੱਥਾ ਟੇ...
Punjab4 days ago -
ਥਾਂ ਥਾਂ ਲੋਹੜੀ ਮੌਕੇ ਸਾੜੀਆਂ ਗਈਆਂ ਕਾਲੇ ਕਾਨੂੰਨਾਂ ਦੀਆਂ ਕਾਪੀਆਂ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂ
Punjab5 days ago -
ਵਕੀਲਾਂ ਨੇ ਸਾੜੀਆਂ ਲੋਹੜੀ ਤੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ
ਮਾਨਸਾ ਬਾਰ ਐਸੋਸੀਏਸ਼ਨ ਵੱਲੋਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੀ ਅਪੀਲ 'ਤੇ ਲੋਹੜੀ ਮੌਕੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਇਨ੍ਹਾਂ ਤਿੰਨਾਂ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ ਗਈ। ਇਸ ਸਮੇਂ ਮਾਨਸਾ...
Punjab5 days ago -
ਕਸੀਏ ਨਾਲ ਕੁੱਟਮਾਰ, ਮਾਮਲਾ ਦਰਜ
ਪਿੰਡ ਖੜਕ ਸਿੰਘ ਵਾਲਾ ਵਿਖੇ ਬੱਕਰੀਆਂ ਦੀ ਰਾਖੀ 'ਤੇ ਬੈਠੇ ਇਕ ਵਿਅਕਤੀ ਦੀ ਲੋਹੇ ਦੀ ਰਾੜ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਪੁਲਿਸ ਜੋਗਾ ਨੇ ਇੱਕ ਵਿਅਕਤੀ ਤੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਗੁਰਜੀਤ ਸਿੰਘ ਵਾਸੀ ਖੜਕ
Punjab5 days ago