ਮਾਨਸਾ 'ਚ ਸਨਸਨੀ: ਸਰਕਾਰੀ ਹਾਈ ਸਕੂਲ 'ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸਾਬਕਾ ਸਰਪੰਚ ਗੁਰਨਾਮ ਸਿੰਘ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਪਿੰਡ ਤਾਮਕੋਟ ’ਚ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਇਹ ਨੌਜਵਾਨ ਅੰਮ੍ਰਿਤਪਾਲ ਸਿੰਘ ਇੱਕ ਸ਼ੈਲਰ ’ਚ ਮਜ਼ਦੂਰੀ ਕਰਦਾ ਸੀ। ਥਾਣਾ ਸਦਰ ਦੇ ਅਧੀਨ ਪੈਂਦੀ ਠੂਠਿਆਂਵਾਲੀ ਚੌਂਕੀ ਪੁਲਿਸ ਨੇ ਇਸ ਮਾਮਲੇ ’ਚ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Fri, 03 Apr 2026 12:27 PM (IST)
Updated Date: Fri, 03 Apr 2026 12:29 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ। ਸਰਕਾਰੀ ਹਾਈ ਸਕੂਲ ਪਿੰਡ ਤਾਮਕੋਟ ’ਚ ਇੱਕ ਨੌਜਵਾਨ ਦੀ ਸ਼ੱਕੀ ਹਾਲਤ ’ਚ ਹੋਈ ਮੌਤ ਬਾਅਦ ਲਾਸ਼ ਮਿਲੀ ਹੈ। ਇਸ ਦੇ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।