8 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ
ਥਾਣਾ ਸਰਦੂਲਗੜ੍ਹ ਪੁਲਿਸ
Publish Date: Thu, 12 Mar 2026 07:00 PM (IST)
Updated Date: Thu, 12 Mar 2026 07:03 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਥਾਣਾ ਸਰਦੂਲਗੜ੍ਹ ਪੁਲਿਸ ਨੇ 8 ਗ੍ਰਾਮ ਹੈਰੋਇਨ ਸਮੇਤ ਇੱਕ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਰਾਜ ਸਿੰਘ ਨੇ ਦੱਸਿਆ ਕਿ ਮੁਲਜ਼ਮ ਬਾਦਲ ਸਿੰਘ ਵਾਸੀ ਸਰਦੂਲੇਵਾਲਾ ਨੂੰ 8 ਗ੍ਰਾਮ ਹੈਰੋਇਨ ਸਮੇਤ ਲਿਫਾਫੀ ਪਲਾਸਟਿਕ ਮੋਟਰਸਾਈਕਲ ਬਿਨਾਂ ਨੰਬਰੀ ਕਾਬੂ ਕੀਤਾ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।