ਪੱਤਰ ਪ੍ਰਰੇਰਕ, ਮਾਨਸਾ : ਨਸ਼ੀਲੀਆਂ ਗੋੋਲੀਆਂ ਬਰਾਮਦ ਕੀਤੀਆਂ, ਪਰ ਮੁਲਜ਼ਮ ਦੀ ਗਿ੍ਫਤਾਰੀ ਬਾਕੀ ਹੈ। ਇਸ ਤੋਂ ਇਲਾਵਾ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਹਰਜੀਤ ਸਿੰਘ, ਲੀਲੂ ਸਿੰਘ ਅਤੇ ਸੰਜੂ ਵਾਸੀ ਬੁਢਲਾਡਾ ਤੋਂ 240 ਬੋੋਤਲਾਂ ਸ਼ਰਾਬ ਬਰਾਮਦ ਕੀਤੀ, ਪਰ ਮੁਲਜ਼ਮਾਂ ਦੀ ਗਿ੍ਫਤਾਰੀ ਬਾਕੀ ਹੈ। ਇਸੇ ਤਰ੍ਹਾਂ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਸੁਖਪ੍ਰਰੀਤ ਸਿੰਘ ਉਰਫ ਰਿੰਕੂ ਵਾਸੀ ਗੁਰਨੇ ਕਲਾਂ ਨੂੰ ਕਾਬੂ ਕਰਕੇ ਉਸ ਪਾਸੋੋਂ 96 ਬੋਤਲਾਂ ਸ਼ਰਾਬ, ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਅਜੈਬ ਸਿੰਘ ਵਾਸੀ ਕੁਲਰੀਆਂ ਨੂੰ ਕਾਬੂ ਕਰ ਕੇ 20 ਬੋਤਲਾਂ ਬਰਾਮਦ ਕੀਤੀ ਹੈ।