- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅਨੁਸਾਰ, ਅਮਿਤ ਸ਼ਾਹ ਨੇ ਝੋਟਾ ਦੇ ਪਿਤਾ ਭੀਮ ਸਿੰਘ ਨਾਲ ਮੁਲਾਕਾਤ ਦੌਰਾਨ ਭਰੋਸਾ ਦਿੱਤਾ ਕਿ ਬੁੱਧਵਾਰ ਦੁਪਹਿਰ 12 ਵਜੇ ਤੱਕ ਜਾਂਚ ਸ਼ੁਰੂ ਹੋ ਜਾਵੇਗੀ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ: ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਰਿਵਾਰ ਨੂੰ ਸੀਬੀਆਈ ਜਾਂਚ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ ਹੈ।
ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅਨੁਸਾਰ, ਅਮਿਤ ਸ਼ਾਹ ਨੇ ਝੋਟਾ ਦੇ ਪਿਤਾ ਭੀਮ ਸਿੰਘ ਨਾਲ ਮੁਲਾਕਾਤ ਦੌਰਾਨ ਭਰੋਸਾ ਦਿੱਤਾ ਕਿ ਬੁੱਧਵਾਰ ਦੁਪਹਿਰ 12 ਵਜੇ ਤੱਕ ਜਾਂਚ ਸ਼ੁਰੂ ਹੋ ਜਾਵੇਗੀ।
ਉਨ੍ਹਾਂ ਮੁਤਾਬਕ, ਮਾਮਲੇ ਦੀ ਜਾਂਚ 120 ਦਿਨਾਂ ਵਿੱਚ ਪੂਰੀ ਕਰਨ ਦਾ ਵੀ ਭਰੋਸਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਘਰ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਪਰਿਵਾਰ ਨਾਲ ਮੁਲਾਕਾਤ ਕਰਕੇ ਮਾਮਲੇ ਸਬੰਧੀ ਗੱਲਬਾਤ ਕੀਤੀ।
#WATCH | Mansa, Punjab: Union Home Minister Amit Shah meets the family of anti-drug activist Parvinder Singh Jhota, who was shot dead in Mansa. https://t.co/WAQ9S0lpgT
— ANI (@ANI) October 20, 2026