ਨਗਰ ਨਿਗਮ ਦੀਆਂ ਆਮ ਚੋਣਾਂ ਲਈ ਫੈਕਟਰੀਆਂ 'ਚ ਕੰਮ ਕਰਨ ਵਾਲੇ ਵੋਟਰਾਂ ਨੂੰ ਵੋਟ ਪਾਉਣ ਦੀ ਪੰਜਾਬ ਸਰਕਾਰ ਨੇ ਦਿੱਤੀ ਛੋਟ, ਨੋਟੀਫਿਕੇਸ਼ਨ ਜਾਰੀ
ਇਹ ਛੋਟ ਉਨ੍ਹਾਂ ਸਬੰਧਤ ਨਗਰ ਨਿਗਮਾਂ ਦੇ ਮਾਲ ਅਧਿਕਾਰ ਖੇਤਰ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਵੋਟਰਾਂ 'ਤੇ ਲਾਗੂ ਹੁੰਦੀ ਹੈ ਜਿੱਥੇ 26 ਮਈ, 2026 ਨੂੰ ਵੋਟਿੰਗ ਹੋਣੀ ਹੈ। ਕਿਰਤ ਵਿਭਾਗ ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਕਾਪੀ ਨੱਥੀ ਹੈ।
Publish Date: Mon, 25 May 2026 03:51 PM (IST)
Updated Date: Mon, 25 May 2026 04:27 PM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਨੇ ਫੈਕਟਰੀਆਂ ਸਮੇਤ ਪੰਜਾਬ ਦੇ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਾਰੇ ਬਾਲਗ ਕਾਮਿਆਂ ਅਤੇ ਕਰਮਚਾਰੀਆਂ ਲਈ ਨਗਰ ਨਿਗਮ ਦੀਆਂ ਆਮ ਚੋਣਾਂ 2026 ਵਿੱਚ ਆਪਣੀ ਵੋਟ ਪਾਉਣ ਲਈ ਛੋਟ ਦਾ ਐਲਾਨ ਕੀਤਾ ਹੈ। ਇਹ ਛੋਟ ਉਨ੍ਹਾਂ ਸਬੰਧਤ ਨਗਰ ਨਿਗਮਾਂ ਦੇ ਮਾਲ ਅਧਿਕਾਰ ਖੇਤਰ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਵੋਟਰਾਂ 'ਤੇ ਲਾਗੂ ਹੁੰਦੀ ਹੈ ਜਿੱਥੇ 26 ਮਈ, 2026 ਨੂੰ ਵੋਟਿੰਗ ਹੋਣੀ ਹੈ। ਕਿਰਤ ਵਿਭਾਗ ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਕਾਪੀ ਨੱਥੀ ਹੈ।