- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ ਏਕਤਾ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੁਲਾਜ਼ਮਾਂ ਦੇ ਚੱਲ ਰਹੇ ਵੱਡੇ ਸੰਘਰਸ਼ ਨੂੰ ਸਮਰਥਨ ਦਿੰਦੇ ਹੋਏ ਮੁਲਾਜ਼ਮਾਂ ਆਪਣੇ ਚੱਲ ਰਹੇ ਧਰਨਿਆਂ ਵਿਚ ਆ ਕੇ ਆਪਣੇ ਮੰਗਾਂ ਮਸਲੇ ਸਾਂਝੇ ਕਰਨ ਦਾ ਸੱਦਾ ਦਿੱਤਾ ਸੀ ਜਿਸ ਦੇ ਸਿੱਟੇ ਵਜੋਂ ਅੱਜ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਕਮੇਟੀ ਮੋਗਾ ਵੱਲੋਂ ਬੀਕੇਯੂ ਉਗਰਾਹਾਂ ਵੱਲੋਂ ਡੀਸੀ ਦਫ਼ਤਰ ਮੋਗਾ ਅੱਗੇ ਲਗਾਏ ਧਰਨੇ ਵਿਚ ਸਮੂਲੀਅਤ ਕੀਤੀ ਵਿਚ ਸ਼ਮੂਲੀਅਤ ਕੀਤੀ ਗਈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਝੋਰੜਾ ਕਾਰਜਕਾਰੀ ਜ਼ਿਲ੍ਹਾ ਸਕੱਤਰ ਸੁਖਵਿੰਦਰ ਸਿੰਘ ਘੋਲੀਆਂ ਅਤੇ ਜੋਇੰਟ ਸਕੱਤਰ ਅਮਨਦੀਪ ਮਾਛੀਕੇ ਨੇ ਕਿਹਾ ਕਿ ਸਮਾਜ ਦੇ ਸੰਘਰਸ਼ ਕਰ ਰਹੇ ਤਬਕਿਆਂ ਦਾ ਏਕਾ ਹੋਣਾ ਇਸ ਸਮੇਂ ਅਣਸਰਦੀ ਲੋੜ ਹੈ। ਆਗੂਆਂ ਨੇ ਕਿਹਾ ਕਿ ਸਮਰਾਜਵਾਦੀ ਨੀਤੀਆਂ ਅਤੇ ਕਾਰਪੋਰੇਟ ਪੱਖੀ ਮਾਡਲ ਇਕੱਲੇ ਮੁਲਾਜ਼ਮਾਂ