- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹਿਰ ਦੇ ਪ੍ਰਤਾਪ ਰੋਡ ਸਥਿਤ ਸ਼੍ਰੀ

ਸਵਰਨ ਗੁਲਾਟੀ, ਪੰਜਾਬੀ ਜਾਗਰਣ ਮੋਗਾ: ਸ਼ਹਿਰ ਦੇ ਪ੍ਰਤਾਪ ਰੋਡ ਸਥਿਤ ਸ਼੍ਰੀ ਸਨਾਤਨ ਧਰਮ ਮੰਦਰ ਵਿਖੇ ਸ਼੍ਰੀ ਸਨਾਤਨ ਧਰਮ ਪੰਜਾਬ ਮਹਾਵੀਰ ਦਲ ਦੀ ਇਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਵਿਚ ਦਲ ਦੇ ਸਰਪ੍ਰਸਤ ਵਿਪਨ ਜਿੰਦਲ, ਸਰਪ੍ਰਸਤ ਸ਼ਿਵ ਕੁਮਾਰ ਗਰਗ, ਪ੍ਰਧਾਨ ਮੰਗਤ ਰਾਏ ਸਿੰਗਲਾ, ਉੱਪ ਪ੍ਰਧਾਨ ਕੁਲਭੂਸ਼ਣ ਜੈਦਕਾ, ਸਕੱਤਰ ਗੌਰਵ ਗੋਇਲ, ਖਜ਼ਾਨਚੀ ਸੰਜੀਵ ਸਿੰਗਲਾ, ਪ੍ਰੈੱਸ ਸਕੱਤਰ ਭਾਰਤ ਭੂਸ਼ਣ ਜੈਦਕਾ, ਨਾਇਕ ਪ੍ਰਮੋਦ ਜੈਨ ਸਮੇਤ ਮੈਂਬਰ ਅਮਿਤ ਗੋਇਲ, ਨਮਨ, ਨਕਸ਼, ਰਾਜੀਵ ਚੋਪੜਾ, ਜੀਵਨ ਚੋਪੜਾ, ਨਰੇਸ਼ ਬਾਂਸਲ, ਸੰਜੋਗ ਗੋਇਲ ਅਤੇ ਆਸ਼ੂਤੋਸ਼ ਹਾਜ਼ਰ ਸਨ। ਇਸ ਤੋਂ ਇਲਾਵਾ ਰਾਈਸ ਬ੍ਰਾਨ ਡੀਲਰਜ਼ ਐਸੋਸੀਏਸ਼ਨ 127 ਦੇ ਚੇਅਰਮੈਨ ਮੋਹਨ ਲਾਲ ਗੋਇਲ, ਪ੍ਰਧਾਨ ਰਾਕੇਸ਼ ਗੋਇਲ, ਉੱਪ ਪ੍ਰਧਾਨ ਮਹੇਸ਼ ਗੋਇਲ ਅਤੇ ਕ੍ਰਿਸ਼ਨ ਤਾਇਲ ਵੀ ਮੌਜੂਦ ਸਨ। ਇਸ ਮੌਕੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੀ ਸਨਾਤਨ ਧਰਮ ਪੰਜਾਬ ਮਹਾਵੀਰ ਦਲ ਵੱਲੋਂ 28 ਨਵੰਬਰ ਨੂੰ ਭਗਵਾਨ ਹਨੂੰਮਾਨ ਜੀ ਦਾ ਵਿਸ਼ਾਲ ਸੰਕੀਰਤਨ ਕਰਵਾਇਆ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਦੇ ਦਰਸ਼ਨਾਂ ਲਈ ਸਾਲਾਸਰ ਧਾਮ ਤੋਂ ਪਾਵਨ ਜੋਤ ਵਿਸ਼ੇਸ਼ ਤੌਰ