ਮੋਗਾ 'ਚ ਆਪ ਵਿਧਾਇਕਾਂ ਦਾ ਬੀਜੇਪੀ ਖ਼ਿਲਾਫ਼ ਰੋਸ ਪ੍ਰਦਰਸ਼ਨ , ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
ਉਨ੍ਹਾਂ ਕਿਹਾ ਸਿਆਸੀ ਰੰਜਿਸ਼ ਤਹਿਤ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਤੋਂ ਕਰਵਾਈਆਂ ਜਾ ਰਹੀਆਂ ਛਾਪੇਮਾਰੀਆਂ ਨੂੰ ਲੈ ਕੇ ਭਾਜਪਾ ਦੀ ਕੇਂਦਰ ਸਰਕਾਰ ਖ਼ਿਲਾਫ਼ ਗੁੱਸਾ ਫੁੱਟਿਆ ਹੈ ਅਤੇ ‘ਆਪ’ ਆਗੂਆਂ ਅਤੇ ਵਰਕਰਾਂ ਦਾ ਗੁੱਸਾ, ਪੂਰੇ ਪੰਜਾਬ ‘ਚ ਕੀਤੇ ਜਾ ਰਹੇ ਪੁਤਲਾ ਫੂਕ ਮੁਜ਼ਾਹਰੇ ਦੌਰਾਨ ਜ਼ਿਲ੍ਹਾ ਮੋਗਾ ਦੀ ਇਕਾਈ ਨੇ ਵੀ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ।
Publish Date: Sun, 10 May 2026 01:42 PM (IST)
Updated Date: Sun, 10 May 2026 01:45 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ , ਮੋਗਾ: ਮੋਗਾ ਵਿਖੇ ਆਪ ਵਿਧਾਇਕਾਂ ਨੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਦੀ ਅਗਵਾਈ ਵਿਚ ਬੀਜੇਪੀ ਖ਼ਿਲਾਫ਼ ਰੋਸ ਪ੍ਰਦਰਸ਼ਨ ਦੌਰਾਨ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ।