- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਆਪ’ ਵੱਲੋਂ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਮੋਗਾ ਦੇ ਮੇਨ ਚੌਕ ’ਚ ਰੋਸ ਪ੍ਰਦਰਸ਼ਨ ਦੌਰਾਨ ਨਾਅਰੇਬਾਜ਼ੀ ਕਰਦਿਆਂ ਰੋਸ ਜਤਾਇਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਦੀ ਅਗਵਾਈ ਹੇਠ ਲੱਗੇ ਰੋਸ ਧਰਨੇ ਦੌਰਾਨ ‘ਆਪ’ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੀ ਸਾਖ਼ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਕੂੜ ਪ੍ਰਚਾਰ ਕਰ ਰਹੀ ਹੈ।

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ। ‘ਆਪ’ ਵੱਲੋਂ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਮੋਗਾ ਦੇ ਮੇਨ ਚੌਕ ’ਚ ਰੋਸ ਪ੍ਰਦਰਸ਼ਨ ਦੌਰਾਨ ਨਾਅਰੇਬਾਜ਼ੀ ਕਰਦਿਆਂ ਰੋਸ ਜਤਾਇਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਦੀ ਅਗਵਾਈ ਹੇਠ ਲੱਗੇ ਰੋਸ ਧਰਨੇ ਦੌਰਾਨ ‘ਆਪ’ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੀ ਸਾਖ਼ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਕੂੜ ਪ੍ਰਚਾਰ ਕਰ ਰਹੀ ਹੈ।