ਫਿਰੋਜ਼ਪੁਰ ਮਗਰੋਂ ਮੋਗਾ ਅਦਾਲਤ 'ਚ ਵੀ ਬੰਬ ਦੀ ਅਫ਼ਵਾਹ, ਪੁਲਿਸ ਹੋਈ ਚੌਕਸ
ਫਿਰੋਜ਼ਪੁਰ ਦੀ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਭਰੀ ਮੇਲ ਤੋਂ ਬਾਅਦ ਮੋਗਾ ਪੁਲਿਸ ਵੀ ਚੌਕਸ ਹੋ ਗਈ ਹੈ। ਜ਼ਿਲ੍ਹਾ ਅਦਾਲਤ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਨੇ ਅਦਾਲਤ ਵਿਚ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਹੈ।
Publish Date: Thu, 08 Jan 2026 12:18 PM (IST)
Updated Date: Thu, 08 Jan 2026 12:22 PM (IST)
ਮਨਪ੍ਰੀਤ ਸਿੰਘ ਮੱਲੇਆਣਾ/ ਵਕੀਲ ਮਹਿਰੋਂ ਪੰਜਾਬੀ ਜਾਗਰਣ , ਮੋਗਾ :ਫਿਰੋਜ਼ਪੁਰ ਦੀ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਭਰੀ ਮੇਲ ਤੋਂ ਬਾਅਦ ਮੋਗਾ ਪੁਲਿਸ ਵੀ ਚੌਕਸ ਹੋ ਗਈ ਹੈ। ਜ਼ਿਲ੍ਹਾ ਅਦਾਲਤ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਨੇ ਅਦਾਲਤ ਵਿਚ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਹੈ।