- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਨਦੀਪ ਕੌਰ ਵੱਲੋਂ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ ਮੋਗਾ ਸਮੇਤ ਪੂਰੇ ਪੰਜਾਬ ਵਿੱਚ ਖੁਸ਼ੀ ਦੀ ਲਹਿਰ ਹੈ।

ਗੁਰਦੇਵ ਮਨੇਸ, ਪੰਜਾਬੀ ਜਾਗਰਣ, ਕੋਟ ਈਸੇ ਖਾਂ। ਮੋਗਾ ਜ਼ਿਲ੍ਹੇ ਦੇ ਕਸਬਾ ਕੋਟ ਈਸੇ ਖਾਂ ਦੇ ਨੇੜਲੇ ਪਿੰਡ ਗਹਿਲੀਵਾਲਾ ਦੀ ਜੰਮਪਲ ਨੌਜਵਾਨ ਖਿਡਾਰਨ ਅਮਨਦੀਪ ਕੌਰ ਆਸਟ੍ਰੇਲੀਆ ’ਚ ਹੋ ਰਹੇ ਵਿਸ਼ਵ ਪੇਸਾਪਲੋ ਕੱਪ ਵਿੱਚ ਭਾਰਤ ਦੀ ਨੁਮਾਇੰਦਗੀ ਕਰ ਰਹੀ ਹੈ।
ਅਮਨਦੀਪ ਕੌਰ ਵੱਲੋਂ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ ਮੋਗਾ ਸਮੇਤ ਪੂਰੇ ਪੰਜਾਬ ਵਿੱਚ ਖੁਸ਼ੀ ਦੀ ਲਹਿਰ ਹੈ।
ਇਲਾਕਾ ਵਾਸੀਆਂ ਨੇ ਉਸ ਦੀ ਇਸ ਪ੍ਰਾਪਤੀ ’ਤੇ ਮਾਣ ਮਹਿਸੂਸ ਕਰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।