- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਰੋਡ ਵੇਜ਼ ਪਨਬੱਸ/ਪ ੀਆਰਟੀਸੀ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਸਮੂਹ ਡਿਪੂਆਂ ਦੇ ਗੇਟਾਂ ’ਤੇ ਗੇਟ ਰੈਲੀਆਂ ਕਰਕੇ ਰੋਸ ਪ੍ਰਦਰਸ਼ਨ ਕਰਦਿਆਂ ਪ੍ਰਧਾਨ ਅਮਨਦੀਪ ਸਿੰਘ ਨੇ ਕਿਹਾ ਕਿ ਸਰਕਾਰ ਸੱਤਾ ਵਿਚ ਆਉਣ ਸਮੇਂ ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ਨਾ ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ ਸੀ ਪਰ ਹੁਣ ਤੱਕ ਮੁੱਖ ਮੁੱਦਿਆਂ ਵਿਚ ਬੇਅਦਬੀ ਦੇ ਮੁਲਾਜ਼ਮਾਂ ਨੂੰ ਸਜ਼ਾ ਦਿਵਾਉਣ, ਨਸ਼ਾ ਖ਼ਤਮ ਕਰਨ, ਨਸ਼ਾ, ਰੇਤ, ਟਰਾਂਸਪੋਰਟ, ਕੇਬਲ ਮਾਫੀਆ ਸਮੇਤ ਸਾਰੇ ਮਾਫ਼ੀਆ ਖ਼ਤਮ ਕਰਨ ਵਿਚ ਸਰਕਾਰ ਫ਼ੇਲ੍ਹ ਹੀ ਨਹੀਂ ਹੋਈ ਉਲਟਾ ਉਨ੍ਹਾਂ ਨਸ਼ੇ ਦੇ ਸੌਦਾਗਰਾਂ ਨਾਲ ਮਿਲ ਚੁੱਕੀ ਹੈ। ਉਨ੍ਹਾਂ ਕਿਹਾ ਜਿਸ ਦੇ ਨਤੀਜੇ ਵਜੋਂ ਨੌਜਵਾਨ ਦਾ ਕਤਲ ਕੀਤਾ ਗਿਆ ਪੰਜਾਬ ਦੇ ਜਾਗਦੇ ਜ਼ਮੀਰ ਵਾਲੇ ਲੋਕਾਂ ਵੱਲੋਂ ਪੰਜਾਬ ਬੰਦ ਕੀਤਾ ਗਿਆ ਹੈ ਜਿਸ ਦੀ ਯੂਨੀਅਨ ਵੱਲੋਂ ਹਮਾਇਤ ਕੀਤੀ ਜਾਂਦੀ ਹੈ। ਸੈਕਟਰੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਨੂੰ ਸਾਲ 2026 ਦਾ ਇਕ ਐਕਟ ਲਿਆਂਦਾ ਜਿਸ ਰਾਹੀਂ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ