- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਨਕ ਇਲਾਕੇ ਦੀ ਨਾਮਵਰ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਸਥਾਨਕ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰਾਇਲ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਦੀਆਂ ਬੈਡਮਿੰਟਨ ਖਿਡਾਰਨਾਂ ਨੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 2026 ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਵਰਣਨਯੋਗ ਹੈ ਕਿ ਖੇਡਾਂ ਵਤਨ ਪੰਜਾਬ ਦੀਆਂ ਸੀਜਨ 2026 ਅਧੀਨ ਸਟੇਟ ਚੈਂਪੀਅਨਸ਼ਿਪ ਬਰਨਾਲਾ ਵਿਖੇ ਮਿਤੀ 17 ਤੋਂ 19 ਨਵੰਬਰ ਨੂੰ ਆਯੋਜਿਤ ਕੀਤੀ ਗਈ । ਜਿਸ ਵਿਚ ਰਾਇਲ ਸਕੂਲ ਦੀਆਂ ਅੰਡਰ 14 ਵਰਗ ਦੀਆਂ ਖਿਡਾਰਨਾਂ ਯਸ਼ਸਵੀ ਠਾਕੁਰ ਅਤੇ ਮੰਨਤ ਨੇ ਮੋਗਾ ਜ਼ਿਲ੍ਹੇ ਵੱਲੋਂ ਖੇਡਦਿਆਂ ਆਪਣੀ ਮਿਹਨਤ ਦਾ ਲੋਹਾ ਮਨਵਾਉਂਦਿਆਂ ਜਲੰਧਰ ਦੀ ਟੀਮ ਨੂੰ ਹਰਾ ਕੇ ਸੋਨ ਤਗਮਾ ਹਾਸਿਲ ਕੀਤਾ। ਇਸ ਖੁਸ਼ੀ ਦੇ ਮੌਕੇ