- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਰਮਕੋਟ ਹਲਕੇ ਦੇ ਥਾਣਾ ਕੋਟ ਈਸੇ ਖਾਂ ਦੀ ਮਹਿਲਾ ਐੱਸਐੱਚਓ ਸੁਨੀਤਾ ਬਾਵਾ ਨੂੰ ਦੇਰ ਰਾਤ ਵਿਜੀਲੈਂਸ ਵੱਲੋਂ ਕਾਰਵਾਈ ਦੌਰਾਨ ਹਿਰਾਸਤ ਵਿਚ ਲਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਹਾਲਾਂਕਿ ਕਾਰਵਾਈ ਦੇ ਕਾਰਨਾਂ ਦੀ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ। ਬਾਵਾ ਪਿਛਲੇ ਸਮੇਂ ਦੌਰਾਨ ਪੁਲਿਸ ਕਾਰਵਾਈਆਂ ਨੂੰ ਲੈ ਕੇ ਚਰਚਾ ਵਿੱਚ ਰਹੀ ਹੈ।

ਗੁਰਦੇਵ ਮਨੇਸ, ਪੰਜਾਬੀ ਜਾਗਰਣ, ਕੋਟ ਈਸੇ ਖਾਂ: ਧਰਮਕੋਟ ਹਲਕੇ ਦੇ ਥਾਣਾ ਕੋਟ ਈਸੇ ਖਾਂ ਦੀ ਮਹਿਲਾ ਐੱਸਐੱਚਓ ਸੁਨੀਤਾ ਬਾਵਾ ਨੂੰ ਦੇਰ ਰਾਤ ਵਿਜੀਲੈਂਸ ਵੱਲੋਂ ਕਾਰਵਾਈ ਦੌਰਾਨ ਹਿਰਾਸਤ ਵਿਚ ਲਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਹਾਲਾਂਕਿ ਕਾਰਵਾਈ ਦੇ ਕਾਰਨਾਂ ਦੀ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ। ਬਾਵਾ ਪਿਛਲੇ ਸਮੇਂ ਦੌਰਾਨ ਪੁਲਿਸ ਕਾਰਵਾਈਆਂ ਨੂੰ ਲੈ ਕੇ ਚਰਚਾ ਵਿੱਚ ਰਹੀ ਹੈ।
ਇਹ ਵੀ ਪਤਾ ਲੱਗਾ ਹੈ ਕਿ ਧਰਮਕੋਟ ਦੇ ਪਿੰਡ ਨੂਰਪੁਰ ਹਕੀਮਾਂ ਦੇ ਵਿਅਕਤੀਆਂ ਵੱਲੋਂ ਰਿਸ਼ਵਤ ਲੈਣ ਦੇ ਹਵਾਲੇ ਦੌਰਾਨ ਵਿਜੀਲੈਂਸ ਨੇ ਕਾਰਵਾਈ ਕੀਤੀ ਹੈ।