ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ
ਹਲਕਾ ਵਿਧਾਇਕ ਡਾ. ਅਮਨਦੀਪ ਕੌਰ
Publish Date: Sun, 15 Feb 2026 04:15 PM (IST)
Updated Date: Mon, 16 Feb 2026 04:00 AM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ: ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਅੱਜ ਵਾਰਡ ਦੇ ਮੁਹੱਲਾ ਪ੍ਰੀਤ ਨਗਰ ਵਿਚ ਘਰ ਘਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਗਏ ਅਤੇ ਵਸਨੀਕਾਂ ਨੂੰ ਇਸ ਕਾਰਡ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਾਰਡ ਯੂਥ ਪ੍ਰਧਾਨ ਵਰਿੰਦਰ ਸਿੰਘ ਟੋਨੀ, ਬਲਾਕ ਪ੍ਰਧਾਨ ਵਿਜਿੰਦਰ ਵਿਪਨ, ਰਿਤਿਕਾ ਅਰੋੜਾ ਅਤੇ ਮੁਹੱਲਾ ਵਾਸੀ ਮੌਜੂਦ ਸਨ।