- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਕੌਂਸਲ ਧਰਮਕੋਟ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਪ੍ਰਧਾਨ ਪਰਗਟ ਸਿੰਘ ਵੱਲੋਂ 16 ਨਵੰਬਰ 2026 ਨੂੰ ਜਾਰੀ ਕੀਤੇ ਗਏ ਦਫ਼ਤਰੀ ਹੁਕਮਾਂ ਅਨੁਸਾਰ ਵੱਖ-ਵੱਖ ਵਾਰਡਾਂ ਤੋਂ ਸੱਤ ਉਮੀਦਵਾਰਾਂ ਨੂੰ ਪਾਰਟੀ ਦੀ ਟਿਕਟ ਦਿੱਤੀ ਗਈ ਹੈ

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ/ਧਰਮਕੋਟ: ਨਗਰ ਕੌਂਸਲ ਧਰਮਕੋਟ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਪ੍ਰਧਾਨ ਪਰਗਟ ਸਿੰਘ ਵੱਲੋਂ 16 ਨਵੰਬਰ 2026 ਨੂੰ ਜਾਰੀ ਕੀਤੇ ਗਏ ਦਫ਼ਤਰੀ ਹੁਕਮਾਂ ਅਨੁਸਾਰ ਵੱਖ-ਵੱਖ ਵਾਰਡਾਂ ਤੋਂ ਸੱਤ ਉਮੀਦਵਾਰਾਂ ਨੂੰ ਪਾਰਟੀ ਦੀ ਟਿਕਟ ਦਿੱਤੀ ਗਈ ਹੈ।
ਜਾਰੀ ਸੂਚੀ ਮੁਤਾਬਕ ਵਾਰਡ ਨੰਬਰ 1 ਤੋਂ ਸੁਖਦੇਵ ਸਿੰਘ, ਵਾਰਡ ਨੰਬਰ 2 ਤੋਂ ਪੂਜਾ ਰਾਣੀ, ਵਾਰਡ ਨੰਬਰ 3 ਤੋਂ ਗੀਤਾ ਰਾਣੀ, ਵਾਰਡ ਨੰਬਰ 4 ਤੋਂ ਅੰਮ੍ਰਿਤਪਾਲ ਕੌਰ, ਵਾਰਡ ਨੰਬਰ 7 ਤੋਂ ਰੁਪਿੰਦਰ ਸਿੰਘ ਸਿੱਧੂ, ਵਾਰਡ ਨੰਬਰ 9 ਤੋਂ ਨਿਰਮਲ ਸਿੰਘ ਅਤੇ ਵਾਰਡ ਨੰਬਰ 13 ਤੋਂ ਨਵਦੀਪ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
.jpg)