v> ਮਨਪਰੀਤ ਸਿੰਘ ਮੱਲੇਆਣਾ, ਮੋਗਾ : ਕਾਂਗਰਸ ਪਾਰਟੀ ਦੇ ਸਾਬਕਾ ਜਿਲਾ ਪ੍ਰਧਾਨ ਤੇ ਪਾਰਟੀ ਬੁਲਾਰੇ ਤਾਰਾ ਸਿੰਘ ਸੰਧੂ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ। ਉਹਨਾਂ ਦਾ ਅੰਤਿਮ ਸਸਕਾਰ ਉਹਨਾਂ ਦੇ ਜੱਦੀ ਪਿੰਡ ਵਿਖੇ ਅੱਜ ਕੀਤਾ ਜਾਵੇਗਾ।

Posted By: Tejinder Thind