- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਨਿਕ ਇਲਾਕੇ ਦੀ ਨਾਮਵਰ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਸਥਾਨਿਕ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਰਾਇਲ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲ਼ਾ ਵਿਖੇ ਨੌਵੀਂ ਤੋਂ ਬਾਰਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਵਿਚਕਾਰ ਇੰਟਰ ਕਲਾਸ ਵਾਲੀਬਾਲ ਅਤੇ ਰੱਸਾ ਕੱਸੀ ਦਾ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਦੌਰਾਨ ਗਿਆਰਵੀਂ ਆਰਟਸ ਕਲਾਸ ਦੇ ਲੜਕਿਆਂ ਨੇ ਵਾਲੀਬਾਲ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਅਤੇ ਦਸਵੀਂ ਓਮੇਗਾ ਕਲਾਸ ਦੇ ਲੜਕਿਆਂ ਨੇ ਦੂਸਰਾ ਸਥਾਨ ਹਾਸਿਲ ਕੀਤਾ। ਦੂਸਰੇ ਪਾਸੇ ਰੱਸਾ ਕੱਸੀ ਮੁਕਾਬਲਿਆਂ ਵਿਚ ਲੜਕੀਆਂ ਦੀਆਂ ਟੀਮਾਂ ਵਿਚੋਂ ਨੌਵੀਂ ਡੈਲਟਾ ਦੀਆਂ ਲੜਕੀਆਂ ਨੇ ਪਹਿਲਾ ਸਥਾਨ ਅਤੇ ਗਿਆਰਵੀਂ ਮੈਡੀਕਲ (ਏ) ਦੀਆਂ ਲੜਕੀਆਂ ਨੇ ਦੂਸਰਾ ਸਥਾਨ ਹਾਸਲ ਕੀਤਾ| ਇਸ ਮੌਕੇ