ਮੋਗਾ ਨਿਗਮ ਚੋਣਾਂ ਤੋਂ ਪਹਿਲਾਂ 'ਆਪ' ਨੂੰ ਵੱਡਾ ਝਟਕਾ: ਸਾਬਕਾ ਮੇਅਰ ਬਲਜੀਤ ਚਾਨੀ ਕਾਂਗਰਸ 'ਚ ਸ਼ਾਮਲ
ਨਗਰ ਨਿਗਮ ਚੋਣਾਂ ਤੋਂ ਪਹਿਲਾਂ ਮੋਗਾ ਸ਼ਹਿਰ ਵਿਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਇਥੋਂ ਦੇ ਆਮ ਆਦਮੀ ਪਾਰਟੀ ਦੇ ਪਹਿਲੇ ਮੇਅਰ ਬਲਜੀਤ ਸਿੰਘ ਚਾਨੀ ਨੇ ਕਾਂਗਰਸ ਦੇ ਬੇੜੇ ਵਿਚ ਸਵਾਰ ਹੋ ਗਏ ਹਨ। ਉਨ੍ਹਾਂ ਨੂੰ ਅੱਜ ਕਾਂਗਰਸ ਦੇ ਮੋਗਾ ਤੋਂ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਹਾਲ ਈ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਹੈ।
Publish Date: Wed, 13 May 2026 01:11 PM (IST)
Updated Date: Wed, 13 May 2026 01:12 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ । ਨਗਰ ਨਿਗਮ ਚੋਣਾਂ ਤੋਂ ਪਹਿਲਾਂ ਮੋਗਾ ਸ਼ਹਿਰ ਵਿਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਇਥੋਂ ਦੇ ਆਮ ਆਦਮੀ ਪਾਰਟੀ ਦੇ ਪਹਿਲੇ ਮੇਅਰ ਬਲਜੀਤ ਸਿੰਘ ਚਾਨੀ ਨੇ ਕਾਂਗਰਸ ਦੇ ਬੇੜੇ ਵਿਚ ਸਵਾਰ ਹੋ ਗਏ ਹਨ। ਉਨ੍ਹਾਂ ਨੂੰ ਅੱਜ ਕਾਂਗਰਸ ਦੇ ਮੋਗਾ ਤੋਂ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਹਾਲ ਈ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਹੈ।