
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਨੇ ਮੋਗਾ ਦੀ ਅਨਾਜ਼ ਮੰਡੀ ਵਿਚ ਨਜਾਇਜ਼ ਤੌਰ ਤੇ ਬੈਠੇ ਝੁੱਗੀ ਝੌਂਪੜੀ ਵਾਲਿਆਂ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨਜਾਇਜ਼ ਤੌਰ ਤੇ ਕਬਜ਼ਾ ਧਾਰੀਆਂ ਨੂੰ ਆਖਿਆ ਕਿ ਜੇਕਰ ਜਲਦੀ ਸਮਾਨ ਨਾ ਚੱਕਿਆ ਤਾਂ ਜਲਦ ਪ੍ਰਸ਼ਾਸਨ ਨੂੰ ਨਾਲ ਲੈਕੇ ਪੀਲਾ ਪੰਜਾ ਚਲਾਇਆ ਜਾਵੇਗਾ।

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਨੇ ਮੋਗਾ ਦੀ ਅਨਾਜ਼ ਮੰਡੀ ਵਿਚ ਨਜਾਇਜ਼ ਤੌਰ ਤੇ ਬੈਠੇ ਝੁੱਗੀ ਝੌਂਪੜੀ ਵਾਲਿਆਂ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨਜਾਇਜ਼ ਤੌਰ ਤੇ ਕਬਜ਼ਾ ਧਾਰੀਆਂ ਨੂੰ ਆਖਿਆ ਕਿ ਜੇਕਰ ਜਲਦੀ ਸਮਾਨ ਨਾ ਚੱਕਿਆ ਤਾਂ ਜਲਦ ਪ੍ਰਸ਼ਾਸਨ ਨੂੰ ਨਾਲ ਲੈਕੇ ਪੀਲਾ ਪੰਜਾ ਚਲਾਇਆ ਜਾਵੇਗਾ।
ਇਥੇ ਜ਼ਿਕਰਯੋਗ ਹੈ ਕਿ ਮੋਗਾ ਦੀ ਅਨਾਜ਼ ਮੰਡੀ ਵਿਚ ਝੁੱਗੀ ਝੌਂਪੜੀ ਵਾਲਿਆਂ ਵੱਲੋਂ ਨਜਾਇਜ਼ ਤੌਰ ਤੇ ਕਬਜ਼ੇ ਕੀਤੇ ਹੋਏ ਹਨ। ਪਿਛਲੇ ਦਿਨੀ ਕਿਸਾਨ ਯੂਨੀਅਨ ਵੱਲੋਂ ਮੰਡੀ ਦੇ ਸੀਜਨ ਦੌਰਾਨ ਚੋਰੀਆਂ ਹੋਣ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਇਸ ਤੇ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਵੱਲੋਂ ਪ੍ਰਸ਼ਾਸਨ ਨੂੰ ਨਾਲ ਲੈਕੇ ਕਿ ਇਹ ਕਾਰਵਾਈ ਸ਼ੁਰੂ ਕਰਨਾ ਨਿਰਣਾ ਲਿਆ ਹੈ।