-
ਜਸਪਿੰਦਰ ਮੱਲੀ ਨੂੰ ਆਮ ਆਦਮੀ ਸਰਕਲ ਕੋਕਰੀ ਕਲਾਂ ਦਾ ਪ੍ਰਧਾਨ ਨਿਯੁਕਤ ਕੀਤਾ
ਆਮ ਆਦਮੀ ਪਾਰਟੀ ਲਈ ਦਿਨ ਰਾਤ ਇਕ ਕਰ ਕੇ ਆਪਣੀਆਂ ਵਡਮੁੱਲੀਆਂ ਸੇਵਾਵਾਂ ਦੇਣ ਕਰ ਕੇ ਨੌਜਵਾਨਾਂ ਦੇ ਹਰਮਨ ਪਿਆਰੇ ਆਗੂ ਜਸਪਿੰਦਰ ਮੱਲੀ ਨੂੰ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਤਵੀਰ ਸਿੰਘ
Punjab6 hours ago -
ਜੰਤਰ-ਮੰਤਰ 'ਤੇ ਧਰਨਾ ਦੇ ਰਹੇ ਪਹਿਲਵਾਨਾਂ 'ਤੇ ਕੀਤੀ ਕਾਰਵਾਈ ਨਿੰਦਣਯੋਗ
ਪਹਿਲਵਾਨ ਜੰਤਰ-ਮੰਤਰ ਉਪਰ ਰੋਸ ਪ੍ਰਦਰਸ਼ਨ ਕਰ ਰਹੇ ਸੀ ਉਨ੍ਹਾਂ ਉਪਰ ਜੋ ਕੇਂਦਰ ਦੀ ਭਾਜਪਾ ਸਰਕਾਰ ਨੇ ਲਾਠੀਚਾਰਜ ਕਰ ਕੇ ਤਸ਼ੱਦਦ ਕੀਤਾ ਹੈ ਉਹ ਹਿਟਲਰ ਦੇ ਜ਼ੁਲਮਾ ਨੂੰ ਵੀ ਮਾਤ ਪਾ ਰਿਹਾ ਹੈ।
Punjab6 hours ago -
ਪਲਸ ਪੋਲੀਓ ਰੋਕੂ ਮੁਹਿੰਮ ਸਫ਼ਲਤਾਪੂਰਵਕ ਸੰਪੰਨ
ਕੇਂਦਰੀ ਸਿਹਤ ਮੰਤਰਾਲੇ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ ਵਿਚ ਚੱਲੀ ਤਿੰਨ ਦਿਨਾਂ ਪਲਸ ਪੋਲੀਓ ਰੋਕੂ ਮੁਹਿੰਮ ਮੰਗਲਵਾਰ ਨੂੰ ਸਫ਼ਲਤਾਪੂਰਵਕ ਸਮਾਪਤ ਹੋ ਗਈ ਹੈ। 28 ਮਈ ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ
Punjab6 hours ago -
ਸਕੂਲ ਆਫ ਐਮੀਨੈਂਸ ਲੋੜਵੰਦ ਬੱਚਿਆਂ ਲਈ ਵਰਦਾਨ : ਵਿਧਾਇਕ ਬਿਲਾਸਪੁਰ
ਸਕੂਲ ਆਫ ਐਮੀਨੈਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ ਵਿਖੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਕਲਾਸਾਂ ਵਿਚੋਂ ਮੋਹਰੀ ਪੁਜ਼ੀਸ਼ਨਾਂ ਪ੍ਰਰਾਪਤ ਕਰਨ ਵਾਲੇ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨ...
Punjab6 hours ago -
ਮਹਿਲਾ ਪਹਿਲਵਾਨਾਂ ਦੇ ਸ਼ਾਂਤਮਈ ਧਰਨੇ 'ਤੇ ਲਾਠੀਚਾਰਜ ਲੋਕਤੰਤਰ ਦਾ ਘਾਣ : ਭਾਕਿਯੂ ਬਹਿਰਾਮਕੇ
ਮੀਟਿੰਗ ਵਿਚ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮਕੇ, ਸੂਬਾ ਸਕੱਤਰ ਸ਼ੇਰ ਸਿੰਘ ਖੰਭੇ, ਸੂਬਾ ਸਕੱਤਰ ਮਲਕੀਤ ਸਿੰਘ ਅਮੀਵਾਲਾ, ਕੋਰ ਕਮੇਟੀ ਮੈਂਬਰ ਨਾਇਬ ਸਿੰਘ ਬੋਤੀਆਂ ਵਾਲਾ, ਮੁਖਤਿਆਰ ਸਿੰਘ ਚੱਕ ਸਿੰਘ ਪੁਰਾ, ਅਵਤਾਰ ਸਿੰਘ ਨਿਹਾਲਗੜ੍ਹ, ਦਿਲਬਾਗ ਸਿੰਘ ਮੁੱਠਿਆਂਵਾਲਾ ਵਿਸ਼ੇਸ਼ ਤੌਰ '...
Punjab6 hours ago -
ਪਿੰਡ ਧਰਮ ਸਿੰਘ ਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕਾਈ ਗਠਿਤ
ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕ ਵਿਸ਼ੇਸ਼ ਬੈਠਕ ਪਿੰਡ ਧਰਮ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ, ਬੈਠਕ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਕਾਰਜ ਸਿੰਘ ਨੇ ਕੀਤੀ। ਇਸ ਦੌਰਾਨ ਪੰਜਾਬ ਪ੍ਰਧਾਨ ਫੁਰਮਾਨ ਸਿੰਘ ਸੰਧੂ, ਸਾਰਜ ਸਿੰਘ ਬਹਿਰਾਮਕੇ ਸੂਬਾ ਜਰਨਲ ਸਕੱਤਰ ਪੰਜਾਬ, ਸੁੱਖਾ ...
Punjab6 hours ago -
ਵਿਧਾਇਕ ਬਿਲਾਸਪੁਰ ਵੱਲੋਂ ਹਲਕੇ ਦੇ ਵਿਕਾਸ ਲਈ ਚੇਅਰਮੈਨ ਮੰਡੀ ਬੋਰਡ ਨਾਲ ਕੀਤੀ ਮੁਲਾਕਾਤ
ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਕਾਸ ਸਬੰਧੀ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਵਿਸ਼ੇਸ਼ ਮੁਲਾਕਾਤ ਕੀਤੀ
Punjab6 hours ago -
ਆਈਐੱਸਐੱਫ ਕਾਲਜ ਦੇ ਪੰਜ ਵਿਦਿਆਰਥੀਆਂ ਦੀ ਨੌਕਰੀ ਲਈ ਹੋਈ ਚੋਣ
ਆਈਐੱਸਐੱਫ ਕਾਲਜ ਆਫ ਫਾਰਮੇਸੀ ਵਿਦਿਆਰਥੀਆਂ ਦੇ ਭਵਿੱਖ ਲਈ ਲਗਾਤਾਰ ਪਲੇਸਮੇਂਟ ਲਈ ਦੇਸ਼ ਦੀ ਫਾਰਮਾਸਿਉਟਿਕਲ ਕੰਪਨੀਆ ਨਾਲ ਸੰਪਰਕ ਕਰ ਕੇ ਪਲੇਸਮੇਂਟ 'ਤੇ ਕੰਮ ਕਰ ਰਹੀ ਹੈ। ਪਲੇਸਮੇਂਟ ਅਫਸਰ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਮੈਕਲਾਰਡ ਫਾਰਮਾ ਬੱਧੀ ਵਿਖੇ ਬੀ. ਫਾਰਮੇਸੀ ਅੱਠਵੇਂ ਸੈ...
Punjab6 hours ago -
ਟੀਐੱਲਐੱਫ ਸਕੂਲ ਵਿਖੇ ਬੱਚਿਆ ਨੂੰ ਗੁੱਡ ਟਚ ਤੇ ਬੈਡ ਟੱਚ ਬਾਰੇ ਦਿੱਤੀ ਜਾਣਕਾਰੀ
ਟੀਐੱਲਐੱਫ ਵਿਖੇ ਛੋਟੇ ਬੱਚਿਆਂ ਨੂੰ ਗੁੱਡ ਟੱਚ ਅਤੇ ਬੈਡ ਟੱਚ ਦੀ ਜਾਣਕਾਰੀ ਦੇਣ ਲਈ ਐਕਟੀਵਿਟੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਕੂਲ ਦੇ ਛੋਟੇ ਬੱਚਿਆ ਨੇ ਹਿੱਸਾ ਲਿਆ। ਇਸ ਮੌਕੇ ਪਿੰ੍ਸੀਪਲ ਬਿੰਨੀ ਕੌਰ ਆਹਲੂਵਾਲੀਆ ਨੇ ਦੱਸਿਆ ਕਿ
Punjab6 hours ago -
ਗੁਰਮੇਲ ਸਿੰਘ ਨੂੰ ਖੁਰਾਕ ਤੇ ਸਪਲਾਈ ਵਿਭਾਗ ਤੋਂ ਸੇਵਾ ਮੁਕਤ ਹੋਣ 'ਤੇ ਦਿੱਤੀ ਵਿਦਾਇਗੀ ਪਾਰਟੀ
ਖੁਰਾਕ ਤੇ ਸਪਲਾਈ ਵਿਭਾਗ ਦੇ ਮੁਲਾਜ਼ਮ ਗੁਰਮੇਲ ਸਿੰਘ ਦੀ ਸੇਵਾ ਮੁਕਤੀ 'ਤੇ ਦਰਜਾ ਚਾਰ ਗੌਰਮਿੰਟ ਇੰਪਲਾਈਜ ਯੂਨੀਅਨ ਵੱਲੋਂ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਜ਼ਿਲ੍ਹਾ ਖੁਰਾਕ ਤੇ ਸਪਲਾਈਜ ਵਿਭਾਗ ਦੇ ਏਐੱਫਐੱਸਓ
Punjab6 hours ago -
ਸਿਵਲ ਸਰਜਨ ਡਾ. ਰਾਜੇਸ਼ ਅੱਤਰੀ ਨੇ ਕੀਤਾ ਚੰਦ ਨਵਾਂ ਸਿਹਤ ਸੰਸਥਾਵਾਂ ਦਾ ਅਚਨਚੇਤ ਦੌਰਾ
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾ ਮੁਤਾਬਿਕ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸਿਹਤ ਵਿਭਾਗ ਮੋਗਾ ਪੂਰੀ ਤਰ੍ਹਾਂ ਆਪਣੀ ਸੇਵਾਵਾਂ ਆਮ ਲੋਕਾਂ ਤੱਕ ਪਹੁੰਚਾਉਣ ਦੇ ਪੁਰਜ਼ੋਰ ਯਤਨ ਕਰ ਰਿਹਾ ਹੈ। ਇਸ ਦੌਰਾਨ
Punjab6 hours ago -
ਪਾਰਸ ਮਸਾਲਾ ਫੈਕਟਰੀ 'ਚ ਇੰਟਕ ਜੱਥੇਬੰਦੀ ਦੇ ਅਹੁਦੇਦਾਰ ਇੰਟਕ ਨੂੰ ਛੱਡ ਕੇ ਭਾਰਤੀਯ ਮਜ਼ਦੂਰ ਸੰਘ 'ਚ ਹੋਏ ਸ਼ਾਮਲ
ਭਾਰਤੀਯ ਮਜ਼ਦੂਰ ਸੰਘ ਨਾਲ ਸਬੰਧਤ ਪਾਰਸ ਸਪਾਈਸਿਜ ਵਰਕਰਜ਼ ਯੂਨੀਅਨ ਦੀ ਇਕ ਮੀਟਿੰਗ ਪਾਰਸ ਮਸਾਲਾ ਫੈਕਟਰੀ ਵਿਚ ਪ੍ਰਧਾਨ ਬੂਟਾ ਸਿੰਘ ਭੁੱਲਰ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਵਿਚ ਭਾਰਤੀਯ ਮਜ਼ਦੂਰ ਸੰਘ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਧੀਰ ਐਡਵੋਕੇਟ, ਪੱਲੇਦਾਰ ਯੂਨੀਅਨ ਦੇ ਸੂਬਾ ਆਗੂ ਕੇਵ...
Punjab6 hours ago -
ਵੇਵਜ਼ ਐਜੂਕੇਸ਼ਨ ਨੇ ਵਿਦਿਆਰਥੀ ਲਵਪ੍ਰਰੀਤ ਸਿੰਘ ਧਾਲੀਵਾਲ ਦਾ ਲਗਵਾਇਆ ਕੈਨੇਡਾ ਦਾ ਵੀਜ਼ਾ
ਵੇਵਜ਼ ਐਜੂੁਕੇਸ਼ਨ ਸੰਸਥਾ ਦੇ ਵਿਦਿਆਰਥੀ ਆਏ ਦਿਨ ਆਈਲੈਟਸ ਵਿਚੋਂ ਉੱਚ ਬੈਂਡ ਹਾਸਲ ਕਰ ਕੇ ਵਿਦੇਸ਼ ਵਿਚ ਜਾ ਕੇ ਆਪਣੀ ਪੜ੍ਹਾਈ ਪੂਰੀ ਕਰਨ ਦਾ ਸਪਨਾ ਸਾਕਾਰ ਕਰਦੇ ਹੋਏ ਸੰਸਥਾ ਤੇ ਆਪਣੇ ਮਪਿਆ ਦਾ ਨਾਂਅ ਰੋਸ਼ਨ ਕਰ ਰਹੇ ਹਨ। ਇਸ ਦ
Punjab6 hours ago -
ਸੰਤ ਬਾਬਾ ਸੁੰਦਰ ਸਿੰਘ ਜੀ ਯਾਦਗਾਰੀ ਸੁੰਦਰ ਪਾਰਕ ਲਈ ਸਾਬਕਾ ਓਐੱਸਡੀ ਜਗਦੀਪ ਸਿੰਘ ਸਿੱਧੂ ਵੱਲੋਂ ਰਾਸ਼ੀ ਭੇਟ
ਪਿੰਡ ਭਿੰਡਰ ਕਲਾਂ ਵਿਖੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਹਿ ਚੁੱਕੇ ਓਐੱਸਡੀ ਜਗਦੀਪ ਸਿੰਘ ਸਿੱਧੂ ਵੱਲੋਂ ਗੁਰਦੁਆਰਾ ਸ੍ਰੀ ਅਖੰਡ ਪ੍ਰਕਾਸ਼ ਦੇ ਨਜ਼ਦੀਕ ਨਿਰਮਾਣ ਅਧੀਨ ਸੰਤ ਬਾਬਾ ਸੁੰਦਰ ਸਿੰਘ ਜੀ ਯਾਦਗਾਰੀ ਪਾਰਕ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਲਈ ਰਾਸ਼ੀ ...
Punjab6 hours ago -
ਬਜ਼ੁਰਗ ਕੋਲੋਂ ਪੰਜ ਹਜ਼ਾਰ ਖੋਹ ਕੇ ਲੁਟੇਰੇ ਫ਼ਰਾਰ
ਕਸਬਾ ਫਤਿਹਗੜ੍ਹ ਪੰਜਤੂਰ ਦੇ ਅਧੀਨ ਪੈਂਦੇ ਪਿੰਡ ਮਾਹੀ ਮਾਛੀਵਾਲਾ ਵਿਖੇ ਇਕ ਸਕੂਟਰੀ 'ਤੇ ਜਾ ਰਹੇ ਬਜ਼ੁਰਗ ਵਿਅਕਤੀ ਕੋਲੋਂ ਮੋਟਰਸਾਈਕਲ ਸਵਾਰ ਤਿੰਨ ਲੁਟੇਰੇ ਧੱਕੇ ਨਾਲ ਉਸ ਕੋਲੋ 5 ਹਜ਼ਾਰ ਰੁਪਏ ਖੋਹ ਕੇ ਲੈ ਗਏ।
Punjab6 hours ago -
ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਪਿਲਾਈਆਂ
ਭਾਰਤ ਨੂੰ ਪੋਲੀਓ ਮੁਕਤ ਕਰਨ ਦੀ ਮੁਹਿੰਮ ਤਹਿਤ ਸਿਹਤ ਵਿਭਾਗ ਪੰਜਾਬ ਦੇ ਕਰਮਚਾਰੀਆਂ ਨੇ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ। ਇਸ ਲੜੀ ਦੇ ਤਹਿਤ ਹੀ ਡਾ. ਇੰਦਰਜੀਤ ਸਿੰਘ ਤੇ ਡਾ. ਸਿਮਰਨਪ੍ਰਰੀਤ ਕੌਰ ਦੇ
Punjab6 hours ago -
ਮੋਗਾ ਪੁਲਿਸ ਵੱਲੋਂ ਨਾਜਾਇਜ਼ ਅਸਲੇ ਸਮੇਤ ਇਕ ਗਿ੍ਫ਼ਤਾਰ
ਜ਼ਿਲ੍ਹਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਸ਼ੁਰੂ ਗਈ ਮੁਹਿੰਮ ਤਹਿਤ ਐੱਸਐੱਸਪੀ ਮੋਗਾ ਜੇ. ਇਲਨਚੇਲੀਅਨ ਦੀ ਯੋਗ ਅਗਵਾਈ ਹੇਠ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਨੇ ਮੁਖਬਰ ਦੀ ਸੂੰਚਨਾ ਤੇ ਇਕ ਨੌਜਵਾਨ ਨੂੰ
Punjab6 hours ago -
ਡੀਸੀ ਨੇ ਬੁਲਾਈ ਸਿਵਲ ਰਜਿਸਟੇ੍ਸ਼ਨ ਸਿਸਟਮ ਦੀ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ
ਸਿਵਲ ਰਜਿਸਟੇ੍ਸ਼ਨ ਸਿਸਟਮ ਵਿਚ ਸੁਧਾਰ ਕਰਨ ਦੇ ਮਕਸਦ ਵਜੋਂ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਕੀਤੀ, ਜਿਸ ਵਿਚ ਜਨਮ ਅਤੇ ਮੌਤ ਦੀ ਰਜਿਸਟੇ੍ਸ਼ਨ 21 ਦਿਨਾਂ ਦੇ ਅੰਦਰ ਅੰਦਰ ਕਰਵਾਉਣ ਲਈ ਜਾਗਰੂਕ ਕਰਨ ਸਬੰਧੀ ਵੱਖ-ਵੱਖ ...
Punjab6 hours ago -
ਮੋਗਾ ਪੁਲਿਸ ਵੱਲੋਂ ਚੋਰੀ ਦੀਆਂ ਗੱਡੀਆਂ ਦੇ ਬੋਗਸ ਦਸਤਾਵੇਜ਼ ਦੇ ਆਧਾਰ 'ਤੇ ਵੇਚੀਆਂ 7 ਕਾਰਾਂ ਬਰਾਮਦ
ਮੋਗਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾੜੇ ਅਨਸਰਾ ਨੂੰ ਗਿ੍ਫਤਾਰ ਕਰ ਕੇ ਉਨ੍ਹਾਂ ਨੂੰ ਲਗਾਤਾਰ ਜੇਲ੍ਹਾਂ ਵਿਚ ਡੱਕਿਆ ਜਾ ਰਿਹਾ ਹੈ।
Punjab6 hours ago -
ਸ਼ਾਮ ਮੰਦਿਰ 'ਚ ਖਾਟੂ ਵਾਲੇ ਦੇ ਨਾਮ 'ਤੇ ਭਜਨ ਸੰਧਿਆ ਅੱਜ
31 ਮਈ ਨੂੰ ਨਿਰਜਲਾ ਇਕਾਦਸ਼ੀ ਮੌਕੇ ਸ਼ਹਿਰ ਦੀ ਜਲੰਧਰ ਕਾਲੋਨੀ ਸਥਿਤ ਸ਼ਿਆਮ ਮੰਦਰ ਵਿਖੇ ਸ਼ਾਮ 7 ਵਜੇ ਤੋਂ ਭਜਨ ਸੰਧਿਆ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾਪਕ ਕਮਲ ਸ਼ਰਮਾ ਨੇ ਦੱਸਿਆ ਕਿ ਭਜਨ ਸੰਧਿਆ
Punjab15 hours ago