-
ਬੀਬੀਐੱਸ ਸਕੂਲ 'ਚ ਮਨਾਇਆ ਤੰਬਾਕੂ ਵਿਰੋਧੀ ਦਿਵਸ
ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਤੰਬਾਕੂ ਦੀ ਵਰਤੋਂ ਕਰਨ 'ਤੇ ਹੋਣ ਵਾਲੇ ਨੁਕਸਾਨ ਨੂੰ ਦਰਸ਼ਾਉਂਦੇ ਹੋਏ ਚਾਰਟ ਤੇ ਆਰਟੀਕਲ ਪੇਸ਼ ਕੀਤੇ ਗ...
Punjab54 mins ago -
ਵੱਖ-ਵੱਖ ਥਾਂਵਾਂ ਤੋਂ ਲਾਹਣ ਤੇ ਸ਼ਰਾਬ ਸਮੇਤ ਚਾਰ ਕਾਬੂ
ਪੁਲਿਸ ਵੱਲੋਂ ਗਸ਼ਤ ਦੌਰਾਨ ਵੱਖ-ਵੱਖ ਥਾਂਵਾਂ ਤੋਂ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਲਾਹਣ ਅਤੇ ਹਰਿਆਣਾ ਸਟੇਟ ਦੀ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬੱਧਨੀ ਕਲਾਂ ਦੇ ਹੌਲਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ...
Punjab1 hour ago -
ਨਸ਼ੀਲੇ ਪਦਾਰਥਾਂ ਤੇ ਡਰੱਗ ਮਨੀ ਸਮੇਤ 7 ਵਿਅਕਤੀ ਕਾਬੂ
ਜ਼ਿਲ੍ਹਾ ਪੁਲਿਸ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਨੇ ਵੱਖ-ਵੱਖ ਥਾਂਵਾਂ ਤੋਂ 7 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਹੈਰੋਇਨ ਅਤੇ ਪਾਬੰਦੀਸ਼ੁਦਾ ਗੋਲੀਆਂ ਅਤੇ ਡਰੱਗ ਮਨੀ ਸਮੇਤ ਕਾਬੂ ਕਰ ਕੇ ਮੁਲਜ਼ਮਾਂ ਖ਼...
Punjab1 hour ago -
ਆਰਕੇਐੱਸ ਸਕੂਲ 'ਚ ਲਾਇਆ ਸਮਰ ਕੈਂਪ
ਆਰਕੇਐੱਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਦੇ ਮੰਤਵ ਨਾਲ ਹਫ਼ਤਾਵਾਰੀ ਸਮਰ ਕੈਂਪ ਸ਼ੁਰੂ ਕੀਤਾ ਗਿਆ, ਜਿਸ ਦਾ ਉਦਘਾਟਨ ਸਕੂਲ ਪਿੰ੍ਸੀਪਲ ਰਜਨੀ ਅਰੋੜਾ ਨੇ ਸਮਰ ਕੈਂਪ ਦੇ ਇੰਚਾਰਜ ਅਧਿਆਪਕਾ ਸ਼ਿਖਾ ਅਰੋੜਾ, ਅਧਿਆਪਕ ਵਿਕਰਮ ਅਤੇ ਕਿੰਸ਼ੂਲ ਨਾਲ ਮਿ...
Punjab1 hour ago -
ਪੰਜਾਬ ਦੇਸ਼ਮ ਨੇ ਕੀਤੀ ਸ਼ਨੀ ਦੇਵਤਾ ਦੀ ਪੂਜਾ
ਸ਼ਹਿਰ ਦੇ ਜੀਟੀ ਰੋਡ 'ਤੇ ਫਲਾਈਓਵਰ ਦੇ ਦੋਵੇਂ ਪਾਸੇ ਬਣੀਆਂ ਸਰਵਿਸ ਲੇਨਜ਼ ਬੀਤੇ ਕਈ ਸਾਲਾਂ ਤੋਂ ਖ਼ਸਤਾ ਤੇ ਮਾੜੀ ਹਾਲਤ ਵਿਚ ਚੱਲੀ ਆ ਰਹੀ ਹੈ। ਇਨ੍ਹਾਂ ਸਰਵਿਸ ਲੇਨਜ਼ 'ਤੇ ਪੰਜ-ਪੰਜ, ਸੱਤ-ਸੱਤ ਫੁੱਟ ਲੰਮੇ ਚੌੜੇ ਅਤੇ ਦੋ-ਦੋ ਫੁੱਟ ਡੂੰਘੇ ਅਣਗਿਣਤ ਟੋਏ ਪਏ ਹੋਏ ਹਨ।
Punjab1 hour ago -
ਲਿਮਟਿਡ ਕੰਪਨੀ ਨੂੰ ਲੋੜੀਂਦਾ ਸਾਮਾਨ ਭੇਟ
ਕੁਲਵੰਤ ਸਿੰਘ ਡਿਪਟੀ ਕਮਿਸ਼ਨਰ, ਸੁਖਮਿੰਦਰ ਸਿੰਘ ਰੇਖੀ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਅਤੇ ਮਨਪ੍ਰਰੀਤ ਸਿੰਘ ਮੈਨੇਜਰ ਗ੍ਾਂਟ ਥਾਰਨਟਨ ਭਾਰਤ ਨੇ ਸੁਖਮਨੀ ਵੂਮੈਨ ਫਾਰਮਰ ਪੋ੍ਡਿਊਸਰ ਕੰਪਨੀ ਲਿਮਟਿਡ ਨਿਧਾਨਵਾਲਾ ਨੂੰ ਇਕ ਲੈਪਟਾਪ, ਟੈਬਲੇਟ, ਪਿੰ੍ਟਰ ਅਤੇ ਇਕ ਥਰਮਲ ਪਿੰ੍ਟਰ ਸੌਂ...
Punjab1 hour ago -
ਤੰਬਾਕੂ ਵਿਰੋਧੀ ਦਿਵਸ ਮਨਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰਾ ਨੀਵਾਂ ਵਿਖੇ ਸਕੂਲ ਇੰਚਾਰਜ ਰਾਜੇਸ਼ ਖੰਨਾ ਦੀ ਯੋਗ ਅਗਵਾਈ ਹੇਠ ਵਿਸ਼ਵ ਤੰਬਾਕੂ ਵਿਰੋਧੀ ਦਿਵਸ 'ਸਾਨੂੰ ਭੋਜਨ ਚਾਹੀਦਾ ਹੈ–ਤੰਬਾਕੂ ਨਹੀਂ' ਥੀਮ ਹੇਠ ਮਨਾਇਆ ਗਿਆ। ਇਸ ਮੌਕੇ ਕਰਵਾਏ ਸੈਮੀਨਾਰ ਦੌਰਾਨ ਐੱਨਐੱਸਐੱਸ ਪੋ੍ਗਰਾਮ ਅਫ਼ਸਰ ਲੈਕ. ਗੁਰ...
Punjab1 hour ago -
ਦਰ-ਦਰ ਦੀਆਂ ਠੋਕਰਾਂ ਖਾ ਰਹੇ ਨੇ ਨਰੇਗਾ ਕਾਮੇ : ਖੋਸਾ
ਨਰੇਗਾ ਮਜ਼ਦੂਰਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰਾਂ ਦਾ ਬਿਲਕੁਲ ਵੀ ਧਿਆਨ ਨਹੀਂ ਹੈ, ਜਿਸ ਕਾਰਨ ਨਰੇਗਾ ਕਾਮੇ ਦਰ-ਦਰ ਠੋਕਰਾਂ ਖਾ ਰਹੇ ਹਨ ਅਤੇ ਆਪਣੇ ਕਾਨੂੰਨੀ ਹੱਕ ਤੋਂ ਵਾਂਝੇ ਰਹਿ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਰੇਗਾ ਰ...
Punjab1 hour ago -
ਟੀਐੱਲਐੱਫ ਸਕੂਲ 'ਚ ਸਮਰ ਕੈਂਪ ਸ਼ੁਰੂ
ਟੀਐੱਲਐੱਫ ਸਕੂਲ ਵਿਖੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਦੇ ਮੰਤਵ ਨਾਲ ਸਮਰ ਕੈਂਪ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਸ਼ੁਰੂਆਤ ਸਕੂਲ ਚੇਅਰਮੈਨ ਇੰਜੀ. ਜਨੇਸ਼ ਗਰਗ, ਚੇਅਰਪਰਸਨ ਡਾ. ਮੁਸਕਾਨ ਗਰਗ, ਪਿੰ੍ਸੀਪਲ ਬਿੰਨੀ ਕੌਰ ਆਹਲੂਵਾਲੀਆ ਤੇ ਸਮੂਹ ਅਧਿਆਪਕਾਂ ਨੇ ਬੱਚਿਆਂ ਦਾ ਸਵਾਗਤ ਕਰ ...
Punjab2 hours ago -
ਹਰਜਿੰਦਰ ਸਿੰਘ ਰੋਡੇ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਨਿਯੁਕਤ, ਜ਼ਿਲ੍ਹੇ 'ਚ ਖੁਸ਼ੀ ਦਾ ਮਾਹੌਲ
ਪੰਜਾਬ ਸਰਕਾਰ ਵੱਲੋਂ ਸੀਨੀਅਰ ਆਗੂ ਹਰਜਿੰਦਰ ਸਿੰਘ ਰੋਡੇ ਨੂੰ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਨਵ ਨਿਯੁਕਤ ਹੋਣ 'ਤੇ ਜ਼ਿਲ੍ਹੇ ਭਰ ਵਿਚ ਖੁਸ਼ੀ ਦਾ ਮਾਹੌਲ ਬਣ ਗਿਆ ਹੈ।
Punjab3 hours ago -
ਵਿਧਾਇਕ ਵੱਲੋਂ ਪਾਰਕ ਦਾ ਉਦਘਾਟਨ
ਪਿੰਡ ਕੋਕਰੀ ਕਲਾਂ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਾਰਕ ਦਾ ਉਦਘਾਟਨ ਕੀਤਾ ਤੇ ਪੱਤੀ ਜੱਗਾ ਪਲਾਂਟ ਵਾਲੀ ਧਰਮਸ਼ਾਲਾ 'ਚ ਪਹੁੰਚੇ ਜਿੱਥੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ...
Punjab21 hours ago -
ਰੂਰਲ ਐੱਨਜੀਓ ਬਲਾਕ ਧਰਮਕੋਟ ਦੀ ਮੀਟਿੰਗ ਹੋਈ
ਰੂਰਲ ਐੱਨਜੀਓ ਬਲਾਕ ਧਰਮਕੋਟ ਵੱਲੋਂ 15 ਜੂਨ ਨੂੰ ਬਾਬਾ ਅਬਦੁੱਲੇਸ਼ਾਹ ਦੇ ਮੇਲੇ ਦੌਰਾਨ ਮੁਫ਼ਤ ਮਲਟੀ ਚੈੱਕਅਪ ਕੈਂਪ ਲਾਇਆ ਜਾ ਰਿਹਾ ਹੈ ਅਤੇ ਰੂਰਲ ਐੱਨਜੀਓ ਕਲੱਬਜ਼ ਐਸੋਸੀਏਸ਼ਨ ਮੋਗਾ ਵੱਲੋਂ 14 ਜੂਨ ਨੂੰ ਵਿਸ਼ਵ ਖ਼ੂਨਦਾਤਾ ਦਿਵਸ ਮੌਕੇ ਸਿਵਲ ਹਸਪਤਾਲ ਮੋਗਾ ਵਿਖੇ ਲਾਏ ਜਾ ਰਹੇ ਵਿਸ਼ਾਲ ਖ਼...
Punjab21 hours ago -
ਦਸਮੇਸ਼ ਸਕੂਲ ਹੋਈ ਮਾਪੇ-ਅਧਿਆਪਕ ਮਿਲਣੀ
ਦਸਮੇਸ਼ ਹਾਈ ਸਕੂਲ ਵਿਖੇ ਸਕੂਲ ਵਿਚ ਮਾਪਿਆਂ ਅਤੇ ਅਧਿਆਪਕਾਂ ਦੀ ਮੀਟਿੰਗ ਕੀਤੀ ਗਈ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਲਾਈ ਗਈ। ਇਸ ਮੌਕੇ ਸਵਰਨਜੀਤ ਕੌਰ ਅਤੇ ਅਮਨਦੀਪ ਕੌਰ ਵੱਲੋਂ ਮਿੱਠਾ ਜਲ ਤਿਆਰ ਕੀਤਾ ਗਿਆ।
Punjab21 hours ago -
ਕਿਸਾਨਾਂ-ਮਜ਼ਦੂਰਾਂ ਵੱਲੋਂ ਐੱਸਡੀਓ ਦਫ਼ਤਰ ਦਾ ਿਘਰਾਓ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਨਹਿਰੀ ਵਿਭਾਗ ਦੇ ਦਫ਼ਤਰ ਅੱਗੇ ਪੰਜਾਬ ਦਾ ਪਾਣੀ ਬਚਾਉਣ ਲਈ ਤੇ ਸਾਰੀ ਵਾਹੀਯੋਗ ਜ਼ਮੀਨ ਨੂੰ ਨਹਿਰੀ ਪਾਣੀ ਲਵਾਉਣ ਲਈ ਲੱਗੇ ਧਰਨੇ ਦੇ ਤੀਜੇ ਦਿਨ ਸਰਕਾਰ ਤੋਂ ਸਤੇ ਕਿਸਾਨਾਂ ਨੇ ਐੱਸਡੀਓ ਦਫ਼ਤਰ ਦਾ ਿਘਰਾਓ ਕੀਤਾ ਤੇ ਪੰ...
Punjab21 hours ago -
ਭਾਰੀ ਮੀਂਹ ਨਾਲ ਸ਼ਹਿਰ ਹੋਇਆ ਜਲਥਲ
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਕਾਰਨ ਜਿੱਥੇ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਪਿਆ ਸੀ ਅਤੇ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਇਸ ਗਰਮੀ ਤੋਂ ਬੁੱਧਵਾਰ ਦੁਪਹਿਰ ਵੇਲੇ ਪਏ ਭਾਰੀ ਮੀਂਹ ਨੇ ਜਿੱਥੇ ਸ਼ਹਿਰ ਵਾਸੀਆਂ ਨੂੰ ਗਰਮੀ ਤੋਂ ਰਾਹਤ ਦਿਵਾਈ ਹੈ ...
Punjab22 hours ago -
ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂ
ਪੁਲਿਸ ਨੇ ਗਸ਼ਤ ਦੌਰਾਨ ਵੱਖ-ਵੱਖ ਥਾਂਵਾਂ ਤੋਂ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਲਾਹਣ ਅਤੇ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਹਨ। ਥਾਣਾ ਨਿਹਾਲ ਸਿੰਘ ਵਾਲਾ ਦੇ ਹੌਲਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ...
Punjab22 hours ago -
ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਾ ਸਾਡਾ ਫਰਜ਼ : ਸਿੰਗਲਾ
ਅਗਰਵਾਲ ਸਮਾਜ ਮਹਿਲਾ ਸੈੱਲ ਦੀ ਜ਼ਿਲ੍ਹਾ ਪ੍ਰਧਾਨ ਲਵਲੀ ਸਿੰਗਲਾ ਦੀ ਪ੍ਰਧਾਨਗੀ ਹੇਠ ਨਵਯੁੱਗ ਸ਼ਿਸ਼ੂ ਮੰਦਰ ਨਵਾਂ ਸ਼ਹਿਰ ਗਲੀ ਨੰਬਰ 6 ਦੇ 3 ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ, ਜੋ ਪੰਜਾਬ ਬੋਰਡ ਦੇ 10ਵੀਂ ਦੇ ਨਤੀਜੇ 'ਚ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਆਏ ਹਨ। ਲਵਲੀ ਸਿੰਗਲਾ ਨੇ...
Punjab23 hours ago -
ਆਰਕੇਐੱਸ ਸਕੂਲ 'ਚ ਮਨਾਇਆ ਨੋ ਬੈਗ ਡੇ
ਆਰਕੇਐੱਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਚ ਮਹੀਨੇ ਦਾ ਆਖਰੀ ਦਿਨ 'ਨੋ ਬੈਗ ਡੇ' ਤਹਿਤ ਵਿਦਿਆਰਥੀਆਂ ਲਈ ਐਕਟੀਵਿਟੀ ਦਿਵਸ ਹੁੰਦਾ ਹੈ।
Punjab23 hours ago -
ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਵਿਦਿਆਰਥੀਆਂ ਨੇ ਕੱਢੀ ਰੈਲੀ
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਨਸ਼ਿਆਂ ਦੇ ਨੁਕਸਾਨਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 'ਤੰਬਾਕੂ ਵਿਰੋਧੀ ਦਿਵਸ' ਮਨਾਇਆ ਗਿਆ। ਇਸ ਮੌਕੇ ਐੱਨਐੱਸਐੱਸ ਵ...
Punjab23 hours ago -
ਬਰਾੜ ਕਾਂਗਰਸ ਪੰਜਾਬ ਪ੍ਰਦੇਸ਼ ਦੇ ਸਕੱਤਰ ਨਿਯੁਕਤ
ਸੀਨੀਅਰ ਆਗੂ ਜਗਦੇਵ ਸਿੰਘ ਬਰਾੜ ਨੂੰ ਆਲ ਇੰਡੀਆ ਕਾਂਗਰਸ ਦੇ ਸੈੱਲ ਰਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ, ਜਿਸ ਦੀ ਨਿਯੁਕਤੀ ਇਸ ਸੰਗਠਨ ਦੇ ਚੇਅਰਮੈਨ ਕੁਮਾਰੀ ਮਿਨਾਕਸ਼ੀ ਨਟਰਾਜਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸ...
Punjab1 day ago