- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਨਕ ਇਲਾਕੇ ਦੀ ਨਾਮਵਰ ਵਿੱਦਿਅਕ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਸਥਾਨਕ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰਾਇਲ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਦੀਆਂ ਬੈਡਮਿੰਟਨ ਖਿਡਾਰਨਾਂ ਨੇ ਪੰਜਾਬ ਰਾਜ ਖੇਡਾਂ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਵਰਣਨਯੋਗ ਹੈ ਕਿ 70ਵੀਆਂ ਪੰਜਾਬ ਰਾਜ ਖੇਡਾਂ ਮਿਤੀ 14 ਤੋਂ 17 ਸਤੰਬਰ ਨੂੰ ਮਲੇਰਕੋਟਲਾ ਵਿਖੇ ਆਯੋਜਿਤ ਕੀਤੀ ਗਈਆ ਸਨ। ਇੰਨ੍ਹਾਂ ਖੇਡਾਂ ਵਿਚ ਜ਼ਿਲ੍ਹਾ ਮੋਗਾ ਦੀ ਟੀਮ ਵੱਲੋਂ ਖੇਡਦਿਆਂ ਰਾਇਲ ਸਕੂਲ ਦੀਆਂ ਅੰਡਰ 14 ਵਰਗ ਦੀਆਂ ਖਿਡਾਰਨਾਂ ਯਸ਼ਸਵੀ ਠਾਕੁਰ ਅਤੇ ਮੰਨਤ ਨੇ ਆਪਣੀ ਮਿਹਨਤ ਦਾ ਲੋਹਾ ਮਨਵਾਉਂਦਿਆਂ ਚਾਂਦੀ ਦਾ ਤਗਮਾ ਜਿੱਤਿਆ। ਇਸ ਖੁਸ਼ੀ ਦੇ ਮੌਕੇ