- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਕੱਤਰ ਕੀਤੀ ਜਾਣਕਾਰੀ ਅਨੁਸਾਰ ਕਬੱਡੀ ਦੇ ਧਾਕੜ ਖਿਡਾਰੀ ਗੋਪੀ ਧੂੜਕੋਟ ਰਣਸੀਂਹ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਨਾਲ ਲੜਦੇ ਹੋਏ ਆਖਰ ਅੱਜ ਹਾਰ ਗਏ। ਗੋਪੀ ਧੂੜਕੋਟ ਦੀ ਮੌਤ ਦਾ ਜਿਉਂ ਹੀ ਪਤਾ ਲੱਗਾ ਤਾਂ ਇਲਾਕੇ ਅਤੇ ਖੇਡ ਜਗਤ ਵਿਚ ਸੋਗ ਦੀ ਲਹਿਰ ਪਸਰ ਗਈ।

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਮੋਗਾ ਜ਼ਿਲ੍ਹੇ ਦੇ ਪਿੰਡ ਧੂੜਕੋਟ ਰਣਸੀਂਹ ਦੇ ਪ੍ਰਸਿੱਧ ਕਬੱਡੀ ਖਿਡਾਰੀ ਗੋਪੀ ਧੂੜਕੋਟ ਦੇ ਦੇਹਾਂਤ ਦੀ ਖ਼ਬਰ ਨਾਲ ਖੇਡ ਜਗਤ ਵਿਚ ਸੋਗ ਦੀ ਲਹਿਰ ਪਸਰ ਗਈ।