- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਦੱਸ ਦਈਏ ਕਿ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਨ ਅਤੇ ਉਨ੍ਹਾਂ ਹਲਕੇ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਹੁੰਦਿਆਂ ਗੁਰੂ ਘਰਾਂ ਵਿਚ ਧਾਰਮਿਕ ਸਮੱਗਰੀ ਨੂੰ ਪਹਿਲ ਦੇ ਆਧਾਰ 'ਤੇ ਵੰਡਿਆ ਸੀ।

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਨਿਹਾਲ ਸਿੰਘ ਵਾਲਾ ਤੋਂ ਐੱਸਜੀਪੀਸੀ ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ ਦਾ ਦੇਹਾਂਤ ਹੋ ਗਿਆ। ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਦੱਸ ਦਈਏ ਕਿ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਨ ਅਤੇ ਉਨ੍ਹਾਂ ਹਲਕੇ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਹੁੰਦਿਆਂ ਗੁਰੂ ਘਰਾਂ ਵਿਚ ਧਾਰਮਿਕ ਸਮੱਗਰੀ ਨੂੰ ਪਹਿਲ ਦੇ ਆਧਾਰ 'ਤੇ ਵੰਡਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਸੰਗਤਪੁਰਾ ਹਲਕਾ ਬਾਘਾਪੁਰਾਣਾ ਵਿਖੇ ਕੀਤਾ ਜਾਵੇਗਾ।