ਮੋਗਾ 'ਚ ਸਫ਼ਾਈ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, ਸ਼ਹਿਰ 'ਚ ਲੱਗੇ ਕੂੜੇ ਦੇ ਢੇਰ
ਹੜਤਾਲ ਦੇ ਦੂਸਰੇ ਦਿਨ ਮੋਗਾ ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Publish Date: Thu, 07 May 2026 02:53 PM (IST)
Updated Date: Thu, 07 May 2026 02:55 PM (IST)
ਵਕੀਲ ਮਹਿਰੋਂ, ਮੋਗਾ: ਮਿਊਂਸੀਪਲ ਇੰਪਲਾਇਜ਼ ਫੈਡਰੇਸ਼ਨ ਅਤੇ ਸਫਾਈ ਸੇਵਕ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ਼ ਇਹ ਵੱਡਾ ਸੰਘਰਸ਼ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਹੈ।
ਹੜਤਾਲ ਦੇ ਦੂਸਰੇ ਦਿਨ ਮੋਗਾ ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।