- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮੋਗਾ ਕੋਟਕਪੂਰਾ ਪੁੱਲ ਕੋਲ ਇਕ ਸਾਈਕਲ ਸਵਾਰ ਮਿੰਟੂ ਸਿੰਘ ਵਾਸੀ ਮੋਗਾ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਵਿਅਕਤੀ ਨੂੰ ਸਮਾਜ ਸੇਵਾ ਸੁਸੁਇਟੀ ਦੇ ਮੈਂਬਰਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਸੁਸਾਇਟੀ ਦੀ ਐਮਰਜੈਂਸੀ ਗੱਡੀ ਰਾਹੀਂ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ,ਮੋਗਾ: ਅੱਜ ਤੜਕਸਾਰ ਮੋਗਾ ਵਿਖੇ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਨੂੰ ਜ਼ਖ਼ਮੀ ਹਾਲਤ ਵਿਚ ਮੋਗਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮੋਗਾ ਕੋਟਕਪੂਰਾ ਪੁੱਲ ਕੋਲ ਇਕ ਸਾਈਕਲ ਸਵਾਰ ਮਿੰਟੂ ਸਿੰਘ ਵਾਸੀ ਮੋਗਾ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਵਿਅਕਤੀ ਨੂੰ ਸਮਾਜ ਸੇਵਾ ਸੁਸੁਇਟੀ ਦੇ ਮੈਂਬਰਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਸੁਸਾਇਟੀ ਦੀ ਐਮਰਜੈਂਸੀ ਗੱਡੀ ਰਾਹੀਂ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।