ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਮਾਲਵਾ ਖੇਤਰ ਦੀ ਪ੍ਰਸਿੱਧ ਇਮੀਗ੍ਰੇਸ਼ਨ ਅਤੇ ਆਈਲੈਟਸ ਸੰਸਥਾ ਰਾਈਟਵੇ ਏਅਰਿਲੰਕਸ ਪੰਜਾਬ ਤੋਂ ਇਲਾਵਾ ਪੂਰੇ ਭਾਰਤ ਵਿੱਚ ਕੰਮ ਕਰ ਰਹੀ ਹੈ। ਇਸ ਸੰਸਥਾ ਨੇ ਹਜ਼ਾਰਾਂ ਵਿਦਿਆਰਥੀਆਂ ਦੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ। ਸੰਸਥਾ ਨੇ ਅੱਜ ਗੁਰਪ੍ਰਰੀਤ ਕੌਰ ਸਪੁਤਰੀ ਕੁਲਦੀਪ ਸਿੰਘ ਨਿਵਾਸੀ ਪਿੰਡ ਬੋਦਲਵਾਲਾ ਦਾ 11 ਦਿਨ 'ਚ ਆਸਟਰੇਲੀਆ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਹੈ।

ਇਸ ਮੌਕੇ ਉੱਤੇ ਸੰਸਥਾ ਦੇ ਡਾਇਰੇਕਟਰ ਦੇਵ ਪਿ੍ਰਆ ਤਿਆਗੀ ਨੇ ਕਿਹਾ ਕਿ ਅਫਵਾਹਾਂ ਵੱਲ ਧਿਆਨ ਨਾ ਦਿੱਤਾ ਜਾਵੇ। ਹੁਣ ਆਸਟਰੇਲੀਆ ਨਵੰਬਰ ਤੋਂ ਫਲਾਇਟਸ ਚੱਲਣ ਜਾ ਰਹੀਆਂ ਹਨ। ਉਨਾਂ੍ਹ ਦੱਸਿਆ ਕਿ ਹੁਣ ਬੱਚੇ ਕਾਲਜ ਦੀ ਫੀਸ ਅਤੇ ਅੰਬੈਂਸੀ ਫੀਸ ਵੀਜਾ ਲੱਗਣ ਤੋਂ ਬਾਅਦ ਦੇ ਸਕਦੇ ਹਨ। ਇਸ ਮੌਕੇ ਉੱਤੇ ਸੰਸਥਾ ਦੇ ਡਾਇਰੈਕਟਰ ਦੇਵ ਪਿ੍ਰਆ ਤਿਆਗੀ ਨੇ ਗੁਰਪ੍ਰਰੀਤ ਕੌਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ।