ਮੋਗਾ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਨੇ 18 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ, ਦੇਖੋ ਸੂਚੀ
ਆਮ ਆਦਮੀ ਪਾਰਟੀ ਨੇ ਹਾਲ ਈ ਵਿਚ ਮੋਗਾ ਦੇ 50 ਵਾਰਡਾਂ 'ਚੋਂ 18 ਵਾਰਡਾਂ ਦੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਇਨ੍ਹਾਂ 18 ਵਾਰਡਾਂ ਦੇ ਉਮੀਦਵਾਰਾਂ ਨੇ ਲਿਸਟ ਜਾਰੀ ਹੁੰਦਿਆਂ ਹੀ ਆਪਣੀ ਜਨ ਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਹੈ।
Publish Date: Fri, 15 May 2026 02:14 PM (IST)
Updated Date: Fri, 15 May 2026 02:24 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਮੋਗਾ ਨਗਰ ਨਿਗਮ ਚੋਣਾਂ 'ਚ ਵੱਖ ਵੱਖ ਪਾਰਟੀਆਂ ਦੇ ਦਾਅਵੇਦਾਰਾਂ ਵੱਲੋਂ ਆਪਣੀ ਦਾਅਵੇਦਾਰੀ ਪੱਕੀ ਕਰਦਿਆਂ ਲੋਕ ਜਨ ਸੰਪਰਕ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਨੇ ਹਾਲ ਈ ਵਿਚ ਮੋਗਾ ਦੇ 50 ਵਾਰਡਾਂ 'ਚੋਂ 18 ਵਾਰਡਾਂ ਦੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਇਨ੍ਹਾਂ 18 ਵਾਰਡਾਂ ਦੇ ਉਮੀਦਵਾਰਾਂ ਨੇ ਲਿਸਟ ਜਾਰੀ ਹੁੰਦਿਆਂ ਹੀ ਆਪਣੀ ਜਨ ਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਹੈ।