- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜੱਥੇਦਾਰ ਤੋਤਾ ਸਿੰਘ ਦਾ ਅੱਜ ਤੜਕੇ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ।

ਮਨਪ੍ਰੀਤ ਸਿੰਘ ਮੱਲੇਆਣਾ,ਮੋਗਾ :ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜੱਥੇਦਾਰ ਤੋਤਾ ਸਿੰਘ ਦਾ ਅੱਜ ਤੜਕੇ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹਨਾਂ ਆਪਣਾ ਆਖਰੀ ਸਾਹ ਮੁਹਾਲੀ ਦੇ ਹਸਪਤਾਲ 'ਚ ਲਿਆ। ਉਨਾਂ ਦਾ ਸਸਕਾਰ 24 ਮਈ ਨੂੰ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦਸਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।