ਸਾਬਕਾ ਵਿਧਾਇਕ ਬਰਾੜ ਨੇ ਪਰਿਵਾਰ ਸਮੇਤ ਪਾਈ ਵੋਟ
ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਪਰਿਵਾਰ ਸਮੇਤ ਵੋਟ ਪਾਈ
Publish Date: Tue, 15 Oct 2024 08:14 PM (IST)
Updated Date: Wed, 16 Oct 2024 04:09 AM (IST)
ਸਾਬਕਾ ਵਿਧਾਇਕ ਬਰਾੜ ਨੇ ਪਰਿਵਾਰ ਸਮੇਤ ਪਾਈ ਵੋਟ
34) ਵੋਟ ਪਾਉਣ ਦਾ ਨਿਸ਼ਾਨ ਦਿਖਾਉਂਦੇ ਮਨਤਾਰ ਸਿੰਘ ਬਰਾੜ ਤੇ ਕੁਲਤਾਰ ਸਿੰਘ ਬਰਾੜ। ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਕੋਟਕਪੂਰਾ : ਪੰਚਾਇਤੀ ਚੋਣਾ ਦੇ ਮੱਦੇਨਜਰ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਅਤੇ ਸਾਬਕਾ ਚੈਅਰਮੇਨ ਕੁਲਤਾਰ ਸਿੰਘ ਬਰਾੜ ਨੇ ਪਰਿਵਾਰਕ ਮੈਂਬਰਾਂ ਸਮੇਤ ਵੋਟਾਂ ਦਾ ਭੁਗਤਾਨ ਕੀਤਾ ਗਿਆ।